Friday, December 19, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

ਮਨੋਰੰਜਨ

ਬਾਲੀਵੁੱਡ ਅਦਾਕਾਰ ਆਸ਼ੀਸ਼ ਵਿਦਿਆਰਥੀ ਦੀ ਰਿਪੋਰਟ ਆਈ Corona ਪਾਜ਼ੇਟਿਵ

March 13, 2021 12:00 PM

ਮੁੰਬਈ: ਮਨੋਜ ਬਾਜਪੇਈ, ਰਣਬੀਰ ਕਪੂਰ, ਸੰਜੇ ਲੀਲਾ ਭੰਸਾਲੀ ਵਰਗੇ ਸਿਤਾਰੇ ਕੋਵਿਡ ਪਾਜ਼ੇਟਿਵ ਪਾਏ ਗਏ ਸਨ ਅਤੇ ਹੁਣ ਅਦਾਕਾਰ ਆਸ਼ੀਸ਼ ਵਿਦਿਆਰਥੀ ਵੀ ਕੋਰੋਨਾ ਦੀ ਲਪੇਟ 'ਚ ਆ ਗਏ। ਅਦਾਕਾਰ ਆਸ਼ੀਸ਼ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਅਤੇ ਇਸ ਗੱਲ ਦੀ ਜਾਣਕਾਰੀ ਖ਼ੁਦ ਉਨ੍ਹਾਂ ਨੇ ਵੀਡੀਓ ਸਾਂਝੀ ਕਰਕੇ ਦਿੱਤੀ। ਦਸ ਦਈਏ ਭਾਰਤ 'ਚ ਇਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਪਸਾਰ ਲਏ ਹਨ। ਮਹਾਰਾਸ਼ਟਰ, ਪੰਜਾਬ 'ਚ ਤਾਂ ਕੋਰੋਨਾ ਦੇ ਕੇਸ ਵਧਦੇ ਹੀ ਜਾ ਰਹੇ ਹਨ। ਉੱਧਰ ਬਾਲੀਵੁੱਡ ਇੰਡਸਟਰੀ 'ਚ ਵੀ ਕਈ ਸਿਤਾਰੇ ਇਸ ਵਾਇਰਸ ਦੀ ਲਪੇਟ 'ਚ ਆ ਗਏ ਹਨ। ਬੀਤੇ 5 ਦਿਨਾਂ 'ਚ ਬੀ-ਟਾਊਨ ਤੋਂ ਕਈ ਮਾਮਲੇ ਸਾਹਮਣੇ ਆਏ।
ਵੀਡੀਓ 'ਚ ਉਨ੍ਹਾਂ ਕਿਹਾ ਕਿ 'ਮੇਰੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ'। ਮੇਰੇ ਸੰਪਰਕ 'ਚ ਜੋ ਕਈ ਵੀ ਆਇਆ ਹੋਵੇ ਉਹ ਕ੍ਰਿਪਾ ਕਰਕੇ ਆਪਣੀ ਜਾਂਚ ਕਰਵਾ ਲਓ। ਮੇਰੇ 'ਚ ਹਾਲੇ ਕੋਰੋਨਾ ਦੇ ਕੋਈ ਵੀ ਲੱਛਣ ਨਹੀਂ ਹਨ, ਮੈਂ ਜਲਦ ਹੀ ਸਿਹਤਮੰਦ ਹੋ ਜਾਵਾਂਗਾ। ਤੁਹਾਡਾ ਪਿਆਰ ਅਤੇ ਸ਼ੁੱਭਕਾਮਾਨਾਵਾਂ ਮੇਰੇ ਲਈ ਅਨਮੋਲ ਹਨ। ਅਲਸ਼ੁਕਰਾਨ ਭਰਾਵੋਂ, ਅਲਸ਼ੁਕਰਾਨ ਜ਼ਿੰਦਗੀ। ਆਸ਼ੀਸ਼ ਇਸ ਸਮੇਂ ਦਿੱਲੀ ਸਥਿਤ ਸਾਕੇਤ ਦੇ ਮੈਕਸ ਹਸਪਤਾਲ 'ਚ ਦਾਖ਼ਲ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

ਦਿਲਜੀਤ ਦੋਸਾਂਝ ਨੇ ਕਿਹਾ - ਮੈਂ ਇਸ ਦੁਨੀਆਂ ਤੋਂ ਚਲਾ ਗਿਆ ਹਾਂ

ਜਿਓ ਸਟੂਡੀਓਜ਼ ਅਤੇ ਬੀ62 ਸਟੂਡੀਓਜ਼ ਨੇ ਜਾਰੀ ਕੀਤਾ ‘ਧੁਰੰਧਰ’ ਦਾ ਧਮਾਕੇਦਾਰ ਟ੍ਰੇਲਰ

ਪੰਜਾਬੀ ਗਾਇਕ ਬੱਬੂ ਮਾਨ ਨਵੇਂ ਵਿਵਾਦ ਵਿੱਚ ਘਿਰਿਆ

ਸੁਲਕਸ਼ਣਾ ਪੰਡਿਤ ਦੀ ਮੌਤ: ਹਿੰਦੀ ਸਿਨੇਮਾ ਨੂੰ ਵੱਡਾ ਝਟਕਾ; ਗਾਇਕਾ ਅਤੇ ਅਦਾਕਾਰਾ ਨੇ 71 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

ਕੀ ਪਾਕਿਸਤਾਨ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨ ਦਿੱਤਾ? ਸ਼ਾਹਬਾਜ਼ ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਗੁਸੇ ਵਿਚ ਆਏ ਇਸ ਦੇਸ਼ ਨੇ ਸਲਮਾਨ ਖਾਨ ਨੂੰ ਅਤਿਵਾਦੀ ਐਲਾਨਿਆ

मधुश्री की ‘टुक टुक’ ने मचाया धमाल

ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖਿਲਾਫ 60 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿੱਚ FIR, ਮੁੰਬਈ ਦੇ ਕਾਰੋਬਾਰੀ ਨੇ ਦਰਜ ਕਰਵਾਇਆ ਮਾਮਲਾ

स्कारलेट जोहानसन की तरह ताकत, स्टाइल और चुलबुलेपन का प्रतीक हैं निकिता रावल

 
 
 
 
Subscribe