Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਦਾਕਾਰ ਧਰਮਿੰਦਰ ਨੇ ਲਗਵਾਇਆ ਕੋਰੋਨਾ ਮਾਰੂ ਟੀਕਾ

March 21, 2021 10:59 AM

ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ, ਕਰਨਾਟਕ, ਗੁਜਰਾਤ, ਮੱਧਪ੍ਰਦੇਸ਼ ਅਤੇ ਦਿੱਲੀ ਵਿਚ ਵੀ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿਚ ਸਰਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਭੀੜ ਵਾਲੀ ਜਗ੍ਹਾ ’ਤੇ ਸੋਸ਼ਲ ਡਿਸਟੈਂਸਿੰਗ ਦਾ Îਧਿਆਨ ਰੱਖਣ ਅਤੇ ਬਾਹਰ Îਨਿਕਲਦੇ ਸਮੇਂ ਮਾਸਕ ਜ਼ਰੂਰ ਲਗਾਉਣ। ਨਾਲ ਹੀ ਕੋਰੋਨਾ ਵਾਇਰਸ ਦੇ ਖਿਲਾਫ਼ ਦੇਸ਼ ਵਿਚ ਟੀਕਾਕਰਣ ਮੁਹਿੰਮ ਵੀ ਤੇਜ਼ੀ ਨਾਲ ਚਲ ਰਹੀ ਹੈ। ਇਸ ਵਿਚਾਲੇ ਬਾਲੀਵੁਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੇ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਹੈ। ਕੋਰੋਨ ਦਾ ਟੀਕਾ ਲਗਵਾਉਣ ਤੋਂ ਬਾਅਦ ਧਰਮਿੰਦਰ ਨੇ ਅਪਣੇ ਫੈਂਸ ਨੂੰ ਵੈਕਸੀਨ ਲਗਾਉਣ ਦੀ ਅਪੀਲ ਕੀਤੀ ਹੈ।
ਧਰਮਿੰਦਰ ਨੇ ਕੋਰੋਨਾ ਵੈਕਸੀਨ ਲੈਂਦੇ ਹੋਏ ਅਪਣਾ ਵੀਡੀਓ ਸੋਸ਼ਲ ਮੀਡੀਆ ’ਤੇ ਪਾਇਆ ਹੈ। ਧਰਮਿੰਦਰ ਨੇ ਵੀਡੀਓ ਵਿਚ ਅਪਣੇ ਫੈਂਸ ਨੂੰ ਅਪੀਲ ਕਰਦੇ ਹੋਏ ਅਪੀਲ ਕੀਤੀ ਕਿ ਲੌਕਡਾਊਨ ਨੂੰ ਜੇਕਰ ਲੌਕਡਾਊਨ ਕਰਨਾ ਹੈ ਤਾਂ ਦੋ ਗਜ ਦੀ ਦੂਰੀ ਅਤੇ ਮਾਸਕ ਹੈ ਜ਼ਰੂਰੀ, ਮੈਂ ਤਾਂ ਇਹ Îਇੰਜੈਕਸ਼ਨ ਵੀ ਲੈ ਲਿਆ ਹੈ, ਆਪ ਸਾਰੇ ਲੋਕ ਵੀ ਕੋਰੋਨਾ ਵਾਇਰਸ ਦੀ ਵੈਕਸੀਨ ਲੈਣ।
ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ ਖ਼ਿਲਾਫ਼ ਟੀਕਾਕਰਣ ਮੁਹਿੰਮ ਦਾ ਦੂਜਾ ਪੜਾਅ ਚਲ ਰਿਹਾ ਹੈ। ਦੂਜੇ ਪੜਾਅ ਦੇ ਤਹਿਤ 60 ਸਾਲ ਦੇ ਉਪਰ ਦੀ ਉਮਰ ਦੇ ਲੋਕਾਂ ਅਤੇ 45 ਸਾਲ ਤੋਂ ਜ਼ਿਆਦਾ ਉਮਰ ਦੇ ਉਨ੍ਹਾਂ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ ਜੋ ਗੰਭੀਰ ਬਿਮਾਰੀਆਂ ਨਾਲ ਪੀੜਤ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe