Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਆਮਿਰ ਖ਼ਾਨ ਨੂੰ ਹੋਇਆ ਕੋਰੋਨਾ, ਘਰ ਵਿਚ ਹੋਏ ਕੁਆਰੰਟੀਨ

March 24, 2021 11:15 PM

ਮੁੰਬਈ (ਏਜੰਸੀਆਂ): ਬਲੀਵੁੱਡ ਦੇ ਦਿਗਜ਼ ਅਭਿਨੇਤਾ ਆਮਿਰ ਖ਼ਾਨ ਨੂੰ ਕੋਰੋਨਾ ਹੋ ਗਿਆ ਹੈ। ਪਿਛਲੇ ਦਿਨੀਂ ਵਿਚ ਰਣਬੀਰ ਕਪੂਰ, ਕਾਰਤਿਕ ਆਰੀਅਨ, ਮਨੋਜ ਬਾਜਪਾਈ ਵਰਗੇ ਕਈ ਵੱਡੇ ਅਦਾਕਾਰਾਂ ਨੂੰ ਕੋਰੋਨਾ ਹੋਇਆ ਸੀ ਤੇ ਹੁਣ ਵੀ ਇਸ ਦੇ ਸ਼ਿਕਾਰ ਹੋ ਗਏ ਹਨ। ਆਮਿਰ ਖ਼ਾਨ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਹੈ ਕਿ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਖ਼ੁਦ ਨੂੰ ਘਰ ਵਿਚ ਕੁਆਰੰਟੀਨ ਕਰ ਲਿਆ ਹੈ। ਉਹ ਇਸ ਸਮੇਂ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਬੁਲਾਰੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ, ‘ਸ਼੍ਰੀਮਾਨ ਆਮਿਰ ਖ਼ਾਨ ਦਾ ਕੋਵਿਡ -19 ਟੈਸਟ ਪਾਜ਼ਟਿਵ ਆਇਆ ਹੈ। ਉਹ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਘਰ ਵਿਚ ਕੁਆਰੰਟੀਨ ਹਨ। ਉਹ ਪੂਰੀ ਤਰ੍ਹਾਂ ਠੀਕ ਹਨ। ਉਹ ਸਾਰੇ ਲੋਕ ਜੋ ਪਿਛਲੇ ਦਿਨਾਂ ਵਿਚ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਕਿਰਪਾ ਕਰਕੇ ਜ਼ਰੂਰੀ ਸਾਵਧਾਨੀਆਂ ਵਰਤੋ ਅਤੇ ਅਪਣਾ ਟੈਸਟ ਕਰਵਾਉ’
ਜ਼ਿਕਰਯੋਗ ਹੈ ਕਿ ਆਮਿਰ ਇਨ੍ਹੀ ਦਿਨੀਂ ‘ਲਾਲ ਸਿੰਘ ਚੱਡਾ’ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸੇ ਦੌਰਾਨ ਉਨ੍ਹਾਂ ਥੋੜ੍ਹੀ ਜਿਹੀ ਤਕਲੀਫ਼ ਮਹਿਸੂਸ ਕੀਤੀ ਤੇ ਉਨ੍ਹਾਂ ਟੈਸਟ ਕਰਵਾਇਆ। ਇਹ ਟੈਸਟ ਪਾਜ਼ੇਟਿਵ ਆ ਗਿਆ। ਉਨ੍ਹਾਂ ਫ਼ਿਲਮ ਨਾਲ ਜੁੜੇ ਲੋਕਾਂ ਨੂੰ ਨਿੱਜੀ ਤੌਰ ’ਤੇ ਵੀ ਟੈਸਟ ਕਰਵਾਉਣ ਦੀ ਸਲਾਹ ਦਿਤੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe