Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤ ਦੇ 4 ਵਿਦਿਆਰਥੀਆਂ ਨੂੰ ਲਾ ਲਿਗਾ ''ਚ ਮਿਲੇਗਾ ਵਜੀਫਾ

May 14, 2019 07:10 PM

ਮੁੰਬਈ : ਭਾਰਤ ਦੇ 4 ਵਿਦਿਆਰਥੀਆਂ ਨੂੰ ਲਾ ਲਿਗਾ ਫੁੱਟਬਾਲ ਸਕੂਲ ਸਕਾਲਰਸ਼ਿਪ ਦਿੱਤੀ ਗਈ ਹੈ ਜਿਸ ਦੇ ਤਹਿਤ ਉਹ ਸਪੇਨ ਦਾ ਦੌਰਾ ਕਰ ਕੇ ਫਰਸਟ ਕਲਾਸ ਕਲੱਬਾਂ ਦੇ ਨਾਲ ਅਭਿਆਸ ਕਰਨਗੇ। ਮੀਡੀਆ ਰਿਲੀਜ਼ ਮੁਤਾਬਕ ਇਨ੍ਹਾਂ ਚਾਰਾਂ ਵਿਦਿਆਰਥੀਆਂ ਵਿਚ ਮੁੰਬਈ ਦੇ ਰਿਆਨ ਕਟੋਚ ਆਸਿਕ ਸ਼ੇਖ ਅਤੇ ਬੈਂਗਲੁਰੂ ਦੇ ਇਸ਼ਾਨ ਮੁਰਲੀ ਅਤੇ ਵਿਧੁਤ ਸ਼ੈੱਟੀ ਸ਼ਾਮਲ ਹਨ। ਇਹ ਸਾਰੇ 26 ਮਈ ਤੋਂ 5 ਜੂਨ ਵਿਚਾਲੇ ਸਪੇਨ ਦਾ ਦੌਰਾਨ ਕਰਨਗੇ ਅਤੇ ਉੱਥੇ ਸੀਡੀ ਲੇਗੇਨਸ ਦੇ ਨਾਲ ਅਭਿਆਸ ਕਰਨਗੇ। ਪ੍ਰੈਸ ਰਿਲੀਜ਼ 'ਚ ਕਿਹਾ ਗਿਆ ਹੈ ਕਿ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕਲੱਬ ਦੇ ਅਧਿਕਾਰੀ ਫੁੱਟਬਾਲ ਦੀ ਵੱਖ ਤਕਨੀਕ ਅਤੇ ਗੈਰ ਤਕਨੀਕੀ ਪਹਿਲੂਆਂ ਨਾਲ ਜਾਣੂ ਕਰਾਉਣਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe