Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਹਤ ਸੰਭਾਲ

ਸਰੀਰ ’ਚ ਰੋਗਾਂ ਨਾਲ ਲੜਨ ਦੀ ਤਾਕਤ ਪੈਦਾ ਕਰਦੀ ਹੈ ਭਿੰਡੀ

April 08, 2021 12:20 PM

ਧਿਆਨ ਰੱਖਣਾ ਕਿ ਭਿੰਡੀ ਖਾਣ ਬਾਅਦ ਕਰੇਲੇ ਦੀ ਸਬਜ਼ੀ ਕਦੇ ਨਹੀਂ ਖਾਣੀ ਚਾਹੀਦੀ ਇੰਜ ਕਰਨ ਨਾਲ ਪੇਟ ਵਿੱਚ ਜ਼ਹਿਰ ਬਣ ਜਾਂਦਾ ਹੈ, ਜਿਸ ਨਾਲ ਮੌਤ ਤੱਕ ਹੋ ਸਕਦੀ ਹੈ। ਭਿੰਡੀ ਦੇ ਅਨੇਕਾਂ ਲਾਭ ਹਨ ਇਹ ਪਾਚਨ ਤੰਤਰ ਨੂੰ ਮਜਬੂਤ ਕਰਦੀ ਹੈ। ਅੱਖਾਂ ਲਈ ਬਹੁਤ ਹੀ ਫਾਇਦੇਮੰਦ ਹੋ ਸਕਦੀ ਹੈ। ਕਿਉਂਕਿ ਇਸ ਵਿਚ ਬੇਟਾਕੇਰੋਟੀਂਨ ਦੇ ਨਾਲ-ਨਾਲ ਵਿਟਾਮਿਨ ਏ ਵੀ ਪਾਇਆ ਜਾਂਦਾ ਹੈ। ਇਸ ਦੇ ਨਾਲ-ਨਾਲ ਇਸ ਦਾ ਮੁਖ ਗੁਣ ਇਹ ਹੈ ਕਿ ਇਹ ਤੁਹਾਡੀ ਚਮੜੀ ਦੇ ਲਈ ਵੀ ਉਪਯੋਗੀ ਸਿੱਧ ਹੋ ਸਕਦੀ ਹੈ। ਕਿਉਂਕਿ ਇਸ ਵਿਚ ਵਿਟਾਮੀ ਸੀ ਵੀ ਪਾਇਆ ਜਾਂਦਾ ਹੈ। ਇਸ ਦੇ ਨਾਲ ਨਾਲ ਹੀ ਇਹ ਰੋਗ ਪ੍ਰਤੀ ਰੋਧਕ ਸ਼ਕਤੀ ਵਿਚ ਵੀ ਵਾਧਾ ਕਰਦੀ ਹੈ। ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਦੀ ਹੈ ਖੂਨ ਵਿਚ ਸੂਗਰ ਦੀ ਮਾਤਰਾ ਨੂੰ ਘੱਟ ਕਰਦੀ ਹੈ ਅਸਥਮਾ ਵਿਚ ਵੀ ਫਾਇਦੇਮੰਦ ਹੈ ਨਾਲ ਹੀ ਇਹ ਕਬਜ ਤੋਂ ਵੀ ਰਾਹਤ ਦਿੰਦੀ ਹੈ। ਮੋਟਾਪਾ ਘੱਟ ਕਰਨ ਦੇ ਲਈ ਵੀ ਤੁਸੀਂ ਇਸ ਦੀ ਵਰਤੋਂ ਕਰ ਸਕਦੇ ਹੋ ਇਸ ਵਿਚ ਬਹੁਤ ਜਿਆਦਾ ਗੁਣ ਹਨ ਜਿਸ ਦੇ ਕਾਰਨ ਤੁਸੀਂ ਕੈਂਸਰ ਤੋਂ ਵੀ ਬਚ ਸਕਦੇ ਹੋ। ਇਸ ਵਿਚ ਪਾਏ ਜਾਣ ਵਾਲੇ ਤੱਤ ਦੇ ਕਾਰਨ ਅੰਤੜੀਆਂ ਨੂੰ ਸਾਫ ਰੱਖਦੀ ਹੈ ਜਿਸ ਨਾਲ ਤੁਸੀਂ ਕੈਂਸਰ ਵਰਗੀ ਸਮੱਸਿਆ ਤੋਂ ਵੀ ਬਚ ਸਕਦੇ ਹੋ। ਇਸ ਦੇ ਬਿਨਾ ਇਹ ਤੁਹਾਡੇ ਵਾਲਾ ਨੂੰ ਸੰਘਣਾ ਬਣਾਉਂਦੀ ਹੈ। ਪਰ ਇਸਦੇ ਨਾਲ ਨਾਲ ਏਨੇ ਗੁਣ ਹੋਣ ਦੇ ਬਾਵਜੂਦ ਵੀ ਕਈ ਕੇਸਾ ਵਿਚ ਇਹ ਹਾਨੀਕਾਰਕ ਹੁੰਦੀ ਹੈ ਇਹ ਜਾਨਣਾ ਤੁਹਾਡੇ ਲਈ ਬੇਹੱਦ ਜਰੂਰੀ ਹੈ। ਵੈਸੇ ਤਾਂ ਹਰੀਆਂ ਸਬਜ਼ੀਆਂ ਸਾਡੇ ਲਈ ਇੱਕ ਪੋਸ਼ਟਿਕ ਆਹਾਰ ਤੋਂ ਘੱਟ ਨਹੀਂ ਹਨ ਪਰ ਕਈ ਵਾਰ ਇਹ ਸਬਜ਼ੀਆਂ ਸਾਡੇ ਸਰੀਰ ਵਿਚ ਜ਼ਹਿਰ ਦਾ ਕੰਮ ਵੀ ਕਰਦੀਆਂ ਹਨ। ਅਤੇ ਇਨਫੈਕਸ਼ਨ ਦਾ ਕਾਰਨ ਵੀ ਬਣ ਸਕਦੀਆਂ ਹਨ। ਇਸੇ ਤਰ੍ਹਾਂ ਹਰੀਆਂ ਸਬਜ਼ੀਆਂ ਵਿੱਚੋ ਲੋਕ ਭਿੰਡੀ ਖਾਣਾ ਬਹੁਤ ਪੰਸਦ ਕਰਦੇ ਹਨ। ਇਸ ਲਈ ਭਿੰਡੀ ਖਾਂਦੇ ਸਮੇ ਕੁਝ ਸਾਵਧਾਨੀਆਂ ਰੱਖਣੀਆਂ ਚਾਹੀਦੀਆਂ ਹਨ। ਜਿਆਦਾ ਮਾਤਰਾ ਵਿਚ ਭਿੰਡੀ ਖਾਣ ਨਾਲ ਸਾਡੇ ਸਰੀਰ ਵਿਚ ਪਿੱਤ ਦੀ ਸ਼ਕਾਇਤ (ਸਰੀਰ ਦੇ ਅੰਦਰ ਗਰਮੀ ਦਾ ਹੋਣਾ )ਹੋ ਸਕਦੀ ਹੈ। ਇਸ ਲਈ ਭਿੰਡੀ ਖਾਣ ਦੇ ਬਾਅਦ ਕਦੇ ਵੀ ਮੂਲੀ ਦਾ ਸੇਵਨ ਨਾ ਕਰੋ। ਜੇਕਰ ਤੁਸੀਂ ਭਿੰਡੀ ਖਾਣ ਦੇ ਮੂਲੀ ਦਾ ਸੇਵਨ ਕਰਦੇ ਹੋ ਤਾ ਤੁਹਾਨੂੰ ਚਮੜੀ ਦੇ ਸਬੰਧੀ ਰੋਗ ਹੋ ਸਕਦੇ ਹਨ। ਜਿਵੇ ਕਿ ਚਮੜੀ ਦੇ ਰੋਗ, ਇਸ ਨਾਲ ਚਿਹਰੇ ਤੇ ਦਾਗ ਧੱਬੇ ਹੋ ਸਕਦੇ ਹਨ ਨਾਲ ਹੀ ਚਿਹਰੇ ਤੇ ਅਜੀਬ ਦਾਣੇ ਹੋ ਸਕਦੇ ਹਨ ਇਸ ਲਈ ਭਿੰਡੀ ਦੇ ਬਾਅਦ ਭੁੱਲ ਕੇ ਮੂਲੀ ਦਾ ਸੇਵਨ ਨਾ ਕਰੋ। ਭਿੰਡੀ ਨੂੰ ਭੁੰਨ ਕੇ ਖਾਣ ਦੇ ਸ਼ੋਕੀਨ ਹੋ ਤਾ ਇਹ ਸ਼ੋਂਕ ਤੁਹਾਡੇ ਤੇ ਕਾਫੀ ਭਾਰੀ ਪੈ ਸਕਦਾ ਹੈ। ਭੁੰਨ ਕੇ ਭਿੰਡੀ ਖਾਣ ਨਾਲ ਕੈਲੋਸਟਰੋਲ ਲੈਵਲ ਵਧਦਾ ਹੈ। ਇਸ ਨਾਲ ਤੁਹਾਨੂੰ ਮੋਟਾਪਾ ਅਤੇ ਹੋਰ ਵੀ ਸਮੱਸਿਆਵਾ ਹੋ ਸਕਦੀਆਂ ਹਨ। ਦੱਸ ਦੇਈਏ ਕਿ ਅਕਸਰ ਲੋਕ ਲੋਕ ਵੱਖਰਾ ਕੁਝ ਕਰਨ ਦੇ ਲਈ ਭਿੰਡੀ ਅਤੇ ਕਰੇਲਾ ਦੋਨੋ ਹੀ ਬਣਾ ਲੈਂਦੇ ਹਨ। ਬਸ ਇਥੇ ਹੀ ਸਾਵਧਾਨੀ ਵਰਤਣ ਦੀ ਲੋੜ ਹੈ

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?

ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ

ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ

ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

 
 
 
 
Subscribe