Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਬੋਰਡ : 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੀਪਕ ਨੇ ਕੀਤਾ ਟਾਪ

May 15, 2019 06:51 PM

ਹਰਿਆਣਾ : ਹਰਿਆਣਾ ਸਕੂਲ ਸਿੱਖਿਆ ਬੋਰਡ (ਬੀ.ਐੱਸ.ਈ.ਐੱਚ.) ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਹਨ। ਇਨ੍ਹਾਂ ਨਤੀਜਿਆਂ ਨੂੰ ਤੁਸੀਂ ਬੋਰਡ ਆਫ ਸਕੂਲ ਐਜ਼ੂਕੇਸ਼ਨ ਹਰਿਆਣਾ ਦੀ ਅਧਿਕਾਰਤ ਵੈੱਬਸਾਈਟ http://bseh.org.in/ 'ਤੇ ਜਾ ਕੇ ਦੇਖ ਸਕਦੇ ਹੋ। ਹਾਲਾਂਕਿ ਹਰਿਆਣਾ ਬੋਰਡ ਥਰਡ ਪਾਰਟੀ ਵੈੱਬਸਾਈਟ 'ਤੇ ਨਤੀਜੇ ਐਲਾਨ ਕਰਦਾ ਹੈ। ਵੈੱਬਸਾਈਟ 'ਤੇ ਲਿੰਗ ਨੂੰ ਐਕਟੀਵੇਟ ਕਰ ਦਿੱਤਾ ਗਿਆ ਹੈ ਅਤੇ ਹੁਣ ਤੁਸੀਂ ਆਪਣੇ ਨਤੀਜੇ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਦੇਖ ਸਕਦੇ ਹੋ। ਹਰਿਆਣਾ ਬੋਰਡ ਦੀ 12ਵੀਂ ਦੀ ਪ੍ਰੀਖਿਆ 'ਚ 1, 91, 527 ਵਿਦਿਆਰਥੀ ਹਾਜ਼ਰ ਹੋਏ ਸਨ। 1, 42, 640 ਵਿਦਿਆਰਥੀ ਪਾਸੇ ਹੋਏ ਹਨ। 29, 688 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ। ਹਰਿਆਣਾ ਬੋਰਡ 'ਚ 74.48 ਫੀਸਦੀ ਬੱਚੇ ਪਾਸ ਹੋਏ। ਦੀਪਕ ਕੁਮਾਰ ਨੇ 500 'ਚੋਂ 497 ਅੰਕਾਂ ਨਾਲ ਹਰਿਆਣਾ 12ਵੀਂ ਜਮਾਤ 'ਚ ਟਾਪ ਕੀਤਾ ਹੈ। ਮੁਸਕਾਨ ਭਾਰਦਾਵਜ ਨੇ 492 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।

ਹਰਿਆਣਾ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਆਯੋਜਨ 7 ਮਾਰਚ ਤੋਂ 5 ਅਪ੍ਰੈਲ ਤੱਕ ਕੀਤਾ ਸੀ। ਇਸ ਵਾਰ 1.91 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਹੈ। ਹਾਲਾਂਕਿ ਅਜੇ ਹਰਿਆਣਾ ਬੋਰਡ ਨੇ 10ਵੀਂ ਜਮਾਤ ਦੇ ਨਤੀਜਿਆਂ ਨੂੰ ਜਾਰੀ ਕਰਨ ਦੀ ਕਿਸੇ ਤਾਰੀਕ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅਗਲੇ 2-3 ਦਿਨਾਂ 'ਚ 10ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਪਿਛਲੇ ਸਾਲ ਹਰਿਆਣਾ ਬੋਰਡ 'ਚ 10 ਦੇ ਨਤੀਜਿਆਂ 'ਚ 49 ਫੀਸਦੀ ਬੱਚੇ ਫੇਲ ਹੋ ਗਏ ਸ਼ਨ। ਇਸ ਨਤੀਜੇ ਦਾ ਐਲਾਨ 21 ਮਈ 2018 ਨੂੰ ਕੀਤਾ ਗਿਆ ਸੀ। ਹਾਲਾਂਕਿ ਪਿਛਲੇ ਸਾਲ 10ਵੀਂ ਜਮਾਤ 'ਚ ਲੜਕੀਆਂ ਦਾ ਪ੍ਰਦਰਸ਼ਨ ਚੰਗਾ ਰਿਹਾ। ਪਿਛਲੇ ਸਾਲ 55.34 ਫੀਸਦੀ ਲੜਕੀਆਂ ਨੇ 10ਵੀਂ ਜਮਾਤ 'ਚ ਸਫ਼ਲਤਾ ਹਾਸਲ ਕੀਤੀ ਸੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe