Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕਾ ਰੂਸ ਨਾਲ ਖਹਿਬੜਣਾ ਨਹੀਂ ਚਾਹੁੰਦਾ : ਬਾਈਡੇਨ

April 16, 2021 08:10 PM

ਵਾਸ਼ਿੰਗਟਨ (ਏਜੰਸੀਆਂ) : ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਕਿ ਬੇਸ਼ੱਕ ਅਸੀ ਰੂਸ ਵਿਰੁਧ ਪਾਬੰਦੀਆਂ ਲਾਈਆਂ ਹਨ ਪਰ ਫਿਰ ਵੀ ਅਸੀਂ ਉਸ ਨੂੰ ਸੰਘਰਸ਼ ਨਹੀਂ ਚਾਹੁੰਦੇ। ਬਾਈਡੇਨ ਨੇ ਇਥੇ ਇਕ ਭਾਸ਼ਣ ਦੌਰਾਨ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਰੂਸ ਨਾਲ ਟਕਰਾਅ ਅਤੇ ਸੰਘਰਸ਼ ਦਾ ਰਸਤਾ ਨਹੀਂ ਅਪਣਾਉਣਾ ਚਾਹੁੰਦਾ ਹੈ। ਇਸ ਤੋਂ ਪਹਿਲੇ ਦਿਨ ’ਚ ਵਾਸ਼ਿੰਗਟਨ ਨੇ 32 ਰੂਸੀ ਅਦਾਰਿਆਂ ਅਤੇ ਵਿਅਕਤੀਆਂ ’ਤੇ 2020 ਦੇ ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਕਥਿਤ ਦਖਲਅੰਦਾਜ਼ੀ ਅਤੇ ਅਮਰੀਕੀ ਸਾਫਟਵੇਅਰ ਸਪਲਾਈ ਚੇਨ ਨੈਟਵਰਕ ’ਤੇ ਕਥਿਤ ਹੈਕਿੰਗ ਲਈ ਪਾਬੰਦੀਆਂ ਲਾਈਆਂ ਹਨ। ਰੂਸ ਨੇ ਹਾਲਾਂਕਿ ਅਮਰੀਕੀ ਚੋਣਾਂ ਦੀ ਵਿਚੋਲਗੀ ਅਤੇ ਸਾਈਬਰ ਹਮਲਿਆਂ ’ਚ ਆਪਣੀ ਹਿੱਸੇਦਾਰੀ ਦੇ ਸਾਰੇ ਦੋਸ਼ਾਂ ਦਾ ਖੰਡਨ ਕੀਤਾ ਸੀ।

 

Have something to say? Post your comment

 
 
 
 
 
Subscribe