Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਹਤ ਸੰਭਾਲ

ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦੀ ਤਾਕਤ ਰੱਖਦਾ ਐ ਕੀਵੀ

April 21, 2021 05:21 PM

ਕੀਵੀ ਦੇਖਣ ’ਚ ਚੀਕੂ ਵਰਗਾ ਲੱਗਦਾ ਹੈ। ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ ਕੀਵੀ ਫਲ ਖਾਣ ਨਾਲ ਵਿਅਕਤੀ ਦੀ ਉਮਰ ਲੰਬੀ ਹੁੰਦੀ ਹੈ। ਆਯੁਰਵੇਦ ਮੁਤਾਬਕ ਦੱਸਿਆ ਜਾਂਦਾ ਹੈ ਕਿ ਇਹ ਫਲ ਸਿਹਤ ਲਈ ਬਹੁਤ ਵਧੀਆ ਹੈ। ਕੀਵੀ ਫਲ ’ਚ ਸਾਰੇ ਉਪਯੋਗੀ ਤੱਤ ਮੌਜੂਦ ਹੁੰਦੇ ਹਨ। ਇਸ ’ਚ ਵਿਟਾਮਿਨ-ਸੀ ਦੀ ਮਾਤਰਾ ਹੋਣ ਕਾਰਨ ਇਹ ਸਰੀਰ ਨੂੰ ਕਈ ਰੋਗਾ ’ਤੋਂ ਮੁਕਤ ਰੱਖਦਾ ਹੈ ਅਤੇ ਤਣਾਅ ਦੀ ਸਮੱਸਿਆ ਵੀ ਦੂਰ ਰੱਖਦਾ ਹੈ।
ਦਿਲ ਦੇ ਲਈ ਫਾਇਦੇਮੰਦ : ਕੀਵੀ ਫਲ ਖਾਣ ਨਾਲ ਦਿਲ ਦੇ ਰੋਗਾਂ ਤੋਂ ਰਾਹਤ ਮਿਲਦੀ ਹੈ ਤੇ ਦਿਲ ਸਿਹਤਮੰਦ ਰਹਿੰਦਾ ਹੈ।
ਬਲੱਡ ਪ੍ਰੈਸ਼ਰ ਘੱਟ ਕਰੇ : ਕੀਵੀ ਫਲ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਰਹਿੰਦੀ ਹੈ।
ਕੋਲੈਸਟਰੋਲ ਲੇਵਲ ’ਚ ਮਦਦਗਾਰ : ਕੀਵੀ ਫਲ ਕੋਲੈਸਟਰੋਲ ਨੂੰ ਕੰਟਰੋਲ ਕਰਨ ’ਚ ਮਦਦ ਕਰਦਾ ਹੈ। ਇਸ ਦੀ ਨਿਯਮਤ ਵਰਤੋਂ ਨਾਲ ਕੋਲੈਸਟਰੋਲ ਕੰਟਰੋਲ ’ਚ ਰਹਿੰਦਾ ਹੈ। ਦਿਲ ਨਾਲ ਜੁੜੀਆਂ ਬੀਮਾਰੀਆਂ ’ਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ।
ਸੋਜ ਘੱਟ ਕਰਨ ’ਚ ਮਦਦ ਕਰਦਾ ਹੈ : ਕੀਵੀ ’ਚ ਇੰਫਲੇਮੇਟਰੀ ਗੁਣ ਹੁੰਦੇ ਹਨ ਇਸ ਲਈ ਜੇ ਕਿਤੇ ਸਰੀਰ ਦੇ ਅੰਦਰਲੇ ਹਿੱਸੇ ’ਚ ਸੱਟ ਕਾਰਨ ਸੋਜ ਹੋਵੇ ਤਾਂ ਕੀਵੀ ਫਲ ਦੀ ਵਰਤੋਂ ਕਰੋ ਇਹ ਫਾਇਦੇਮੰਦ ਹੁੰੰਦੀ ਹੈ।
ਕਬਜ਼ ਤੋਂ ਰਾਹਤ : ਕੀਵੀ ’ਚ ਫਾਈਬਰ ਭਰਪੂਰ ਮਾਤਰਾ ’ਚ ਹੁੰਦੇ ਹਨ। ਕੀਵੀ ਦੀ ਰੋਜ਼ਾਨਾ ਵਰਤੋ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ’ਚ ਫਾਈਵਰ ਦੀ ਮੋਜੂ ਕਾਰਨ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ। ਥਕਾਵਟ ਦੂਰ ਕਰੇ : ਇਸ ਦੀ ਵਰਤੋਂ ਨਾਲ ਸਰੀਰ ਦੀ ਥਕਾਵਟ ਤੋਂ ਛੁਟਕਾਰਾ ਮਿਲਦਾ ਹੈ।
ਸ਼ੂਗਰ ਤੋਂ ਛੁਟਕਾਰਾ : ਇਹ ਫਲ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦੀ ਹੈ।
ਖੂਨ ਦੀ ਕਮੀ ਨੂੰ ਦੂਰ ਕਰੇ : ਕੀਵੀ ਫਲ ਦੀ ਵਰਤੋਂ ਕਰਨ ਨਾਲ ਸਰੀਰ ’ਚੋਂ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।
ਗਰਮ ਪਾਣੀ ਸ਼ਹਿਦ ’ਚ ਮਿਲਾ ਕੇ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
ਐਂਟੀਆਕਸੀਡੇਂਟ ਨਾਲ ਭਰਪੂਰ : ਵਿਟਾਮਿਨ ਸੀ ਨਾਲ ਭਰਪੂਰ ਕੀਵੀ ਫਲ ’ਚ ਐਂਟੀਆਕਸੀਡੇਂਟ ਮੋਜੂਦ ਹੁੰਦੇ ਹਨ। ਜੋ ਕਈ ਤਰ੍ਹਾਂ ਦੇ ਇੰਨਫੈਕਸ਼ਨ ਨੂੰ ਦੂਰ ਰੱਖਣ ’ਚ ਮਦਦ ਕਰਦੇ ਹਨ।

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?

ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ

ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ

ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

 
 
 
 
Subscribe