Saturday, August 02, 2025
 

ਮਨੋਰੰਜਨ

ਫਰਹਾਨ ਅਖ਼ਤਰ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਦੀ ਦੇਣਗੇ ਸਹੂਲਤ

May 03, 2021 11:11 AM

ਮੁੰਬਈ : ਦੇਸ਼ 'ਚ ਹਰ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਹੁਣ ਤੱਕ ਲੱਖਾਂ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਲੋਕਾਂ ਨੂੰ ਹਸਪਤਾਲਾਂ 'ਚ ਬੈੱਡ ਤੇ ਆਕਸੀਜਨ ਨਹੀਂ ਮਿਲ ਰਹੀ। ਅਜਿਹੇ ਹਾਲਾਤਾਂ 'ਚ ਬਾਲੀਵੁੱਡ ਅਦਾਕਾਰ ਫਰਹਾਨ ਅਖ਼ਤਰ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਕੰਪਨੀ ਐਕਸਲ ਐਂਟਰਟੇਨਮੈਂਟ ਲੋੜਵੰਦ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰੇਗੀ। ਇਸ ਲਈ ਉਨ੍ਹਾਂ ਦੀ ਕੰਪਨੀ ਕਈ ਐਨ. ਜੀ. ਓ. ਨਾਲ ਕੰਮ ਕਰਨ ਜਾ ਰਹੀ ਹੈ।
ਫਰਹਾਨ ਅਖ਼ਤਰ ਨੇ ਇਹ ਜਾਣਕਾਰੀ ਦਿੰਦੇ ਹੋਏ ਉਸ ਹਰ ਔਰਗੋਨਾਈਜ਼ੇਸ਼ਨ ਦੀ ਲਿਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਦੀ ਕੰਪਨੀ ਨੇ ਡੋਨੇਟ ਕੀਤਾ ਹੈ। ਫਰਹਾਨ ਨੇ ਆਪਣੇ ਬਿਆਨ 'ਚ ਕਿਹਾ ਕਿ ਆਕਸੀਜਨ ਅਤੇ ਐਂਬੂਲੈਂਸ ਤੋਂ ਲੈ ਕੇ ਖਾਣੇ ਤੱਕ ਸਭ ਕੁਝ ਮੁਹੱਈਆ ਹੋਵੇਗਾ। ਇਹ ਲੋਕ ਇਕੱਠੇ ਮਿਲ ਕੇ ਵਧੀਆ ਕੰਮ ਕਰ ਰਹੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਫਰਹਾਨ ਅਖ਼ਤਰ ਬਹੁਤ ਜਲਦ ਫ਼ਿਲਮ 'ਤੂਫਾਨ' 'ਚ ਨਜ਼ਰ ਆਉਣ ਵਾਲੇ ਹਨ। ਪ੍ਰਸ਼ੰਸਕ ਲੰਬੇ ਸਮੇਂ ਤੋਂ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ। ਦੇਸ਼ 'ਚ ਚੱਲ ਰਹੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਇਹ ਫ਼ਿਲਮ ਹੁਣ ਸਿਨੇਮਾਘਰਾਂ 'ਚ ਰਿਲੀਜ਼ ਹੋਣ ਦੀ ਬਜਾਏ ਓਟੀਟੀ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਰਾਕੇਸ਼ ਓਮਪ੍ਰਕਾਸ਼ ਨੇ ਡਾਇਰੈਕਟ ਕੀਤਾ ਹੈ। ਪਰੇਸ਼ ਰਾਵਲ ਫ਼ਿਲਮ 'ਚ ਕੋਚ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

सिद्धांत-तृप्ति स्टारर 'धड़क 2' और 'सन ऑफ सरदार 2' में 1 अगस्त को बॉक्स ऑफिस क्लैश

जियोहॉटस्टार के अनोखे शो 'द सोसाइटी' में में होगा मेरा नया अवतार-खुशी मुखर्जी

क्या रंग लाएगी निर्माता शेख फाज़िल और साउथ एक्ट्रेस रेजिना कैसंड्रा की केमिस्ट्री!

18 जुलाई को रिलीज़ के लिए तैयार है फिल्म "आराध्य"

7 लाख के रेड ब्लेजर अवतार में इंटरनेट पर तहलका मचाती उर्वशी रौतेला

राणा नायडू सीज़न 2 में दमदार प्रदर्शन करने के लिए तैयार हैं तनुज विरवानी

फ्लिपकार्ट के ग्लैम अप फेस्ट 2025 में तमन्ना भाटिया, तारा सुतारिया और वामिका गब्बी का जलवा

आमिर खान की ‘सितारे ज़मीन पर’ देख सुधा मूर्ति हुईं भावुक

25 सितम्बर को सिनेमाघरों में धूम मचाएगी पवन कल्याण स्टारर ‘’ओजी"

ज्योतिका तांगरी और प्रिंस नरूला ने "हार्ट वाली बाजी" में दिलों की धड़कनें बढ़ाई

 
 
 
 
Subscribe