Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

IPL : 2 ਖਿਡਾਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਮੁਕਾਬਲਾ ਰੱਦ

May 03, 2021 06:28 PM

ਨਵੀਂ ਦਿੱਲੀ (ਏਜੰਸੀਆਂ) : ਇੰਡੀਅਨ ਪ੍ਰੀਮੀਅਰ ਲੀਗ ਭਾਵ ਆਈਪੀਐੱਲ ਦਾ 14ਵਾਂ ਸੀਜ਼ਨ ਭਾਰਤ ’ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਹੋ ਰਿਹਾ ਹੈ। ਬਾਇਓ-ਬਬਲ (ਖਿਡਾਰੀਆਂ ਲਈ ਕੋਰੋਨਾ ਤੋਂ ਸੁਰੱਖਿਆ ਮਾਹੌਲ) ’ਚ ਇਹ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਸ਼ੁਰੂਆਤ ’ਚ ਕੁਝ ਮਾਮਲੇ ਸਾਹਮਣੇ ਆਏ ਸਨ, ਪਰ ਟੂਰਨਾਮੈਂਟ ’ਤੇ ਇਸਦ ਅਸਰ ਨਹੀਂ ਪਿਆ ਸੀ, ਪਰ ਹੁਣ ਆਈਪੀਐੱਲ 2021 ’ਤੇ ਕੋਰੋਨਾ ਦਾ ਸਾਇਆ ਮੰਡਰਾ ਰਿਹਾ ਹੈ, ਕਿਉਂਕਿ ਆਈਪੀਐੱਲ ਦੇ ਇਸ ਸੀਜ਼ਨ ਦੇ 30ਵੇਂ ਮੈਚ ਨੂੰ ਰੱਦ ਕੀਤਾ ਗਿਆ ਹੈ।   ਦਰਅਸਲ, ਆਈਪੀਐੱਲ ਦੇ 14ਵੇਂ ਸੀਜ਼ਨ ਦਾ 30ਵਾਂ ਮੈਚ ਅੱਜ ਭਾਵ ਸੋਮਵਾਰ 3 ਮਈ ਨੂੰ ਕੋਲਕਾਤਾ ਨਾਈਟ ਰਾਈਡਰਸ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੌਰਾਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਹੋਣਾ ਸੀ, ਪਰ ਕੋਵਿਡ19 ਕ੍ਰਾਈਸਿਸ ਕਾਰਨ ਇਸ ਮੁਕਾਬਲੇ ਨੂੰ ਕੈਂਸਲ ਕਰ ਦਿੱਤਾ ਗਿਆ ਹੈ। ਕੋਲਕਾਤਾ ਨਾਈਟ ਰਾਈਡਰਸ ਦੇ ਖੇਮੇ ਤੋਂ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰਜ ਨੂੰ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਪਾਇਆ ਗਿਆ ਹੈ। ਅਜਿਹੇ ’ਚ ਇਹ ਮੁਕਾਬਲਾ ਰੱਦ ਕਰਨਾ ਪਿਆ ਹੈ।  ਕ੍ਰਿਕਇੰਫੋ ਦੀ ਰਿਪੋਰਟ ਮੰਨੀਏ ਤਾਂ ਅੱਜ ਕੋਲਕਾਤਾ ਅਤੇ ਬੈਂਗਲੁਰੂ ਵਿਚਕਾਰ ਹੋਣ ਵਾਲੇ ਮੈਚ ਨੂੰ ਰੱਦ ਕਰ ਦਿੱਤਾ ਗਿਆ ਹੈ, ਕਿਉਂਕਿ ਕੋਲਕਾਤਾ ਦੀ ਟੀਮ ਦੇ ਕਈ ਖਿਡਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਪਾਇਆ ਗਿਆ ਹੈ ਅਤੇ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ। ਅਜਿਹੇ ’ਚ ਕੇਕੇਆਰ ਬਨਾਮ ਆਰਸੀਬੀ ਮੈਚ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਗੱਲ ਦਾ ਅਧਿਕਾਰਿਤ ਐਲਾਨ ਹੁਣ ਤੋਂ ਕੁਝ ਦੇਰ ’ਚ ਹੋਣ ਦੀ ਉਮੀਦ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe