Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਆਕਸੀਜਨ, ਹਸਪਤਾਲ ਬੈੱਡਾਂ ਦੀ ਘਾਟ ਕਰਕੇ ਪ੍ਰਿਅੰਕਾ ਗਾਂਧੀ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ

May 04, 2021 05:52 PM

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਵਧਣ ਕਰਕੇ ਦੇਸ਼ ਦੇ ਹਾਲਾਤ ਬਹੁਤ ਜ਼ਿਆਦਾ ਵਿਗੜ ਗਏ ਹਨ। ਕੋਰੋਨਾ ਦੇ ਕਹਿਰ ਵਿੱਚ ਵਿਚਾਲੇ ਮੋਦੀ ਸਰਕਾਰ ਲਗਾਤਾਰ ਨਿਸ਼ਾਨੇ 'ਤੇ ਹੈ।  ਦੇਸ਼ ਵਿਚ ਆਕਸੀਜਨ ਦੀ ਕਮੀ ਲਗਾਤਾਰ ਵੱਧ ਰਹੀ ਹੈ ਅਤੇ ਇਸ ਨਾਲ ਰੋਜ਼ਾਨਾ ਲੋਕਾਂ ਦੀ ਮੌਤ ਦੀ ਖ਼ਬਰ ਮਿਲ ਰਹੀ ਹੈ। ਅਜਿਹੇ ਵਿੱਚ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੇ ਚਲਦੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੋਰੋਨਾ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਜਦੋਂ ਦੇਸ਼ ਦੇ ਲੋਕ ਆਕਸੀਜਨ, ਵੈੱਕਸੀਨ, ਹਸਪਤਾਲ 'ਚ ਬੈੱਡਾਂ ਤੇ ਦਵਾਈਆਂ ਦੀ  ਘਾਟ ਨਾਲ ਜੂਝ ਰਹੇ ਹਨ, ਤਾਂ ਸਰਕਾਰ 13000 ਕਰੋੜ ਨਾਲ ਪ੍ਰਧਾਨ ਮੰਤਰੀ ਦਾ ਨਵਾਂ ਘਰ ਬਣਵਾਉਣ ਦੀ ਬਜਾਏ ਸਰਕਾਰ ਸਾਰੇ ਸਾਧਨ ਲੋਕਾਂ ਦੀ ਜਾਨ ਬਚਾਉਣ ਲਈ ਵਰਤੇ ਤਾਂ ਸਹੀ ਹੋਏਗਾ। ਇਸ ਤਰ੍ਹਾਂ ਦੇ ਖਰਚਿਆਂ ਤੋਂ ਜਨਤਾ ਨੂੰ ਸੁਨੇਹਾ ਜਾਂਦਾ ਹੈ ਕਿ ਸਰਕਾਰ ਦੀਆਂ ਤਰਜੀਹਾਂ ਕਿਸੇ ਹੋਰ ਦਿਸ਼ਾ ਵਿੱਚ ਹਨ, ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 357, 229 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3449 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। 3 ਮਈ ਤੱਕ ਦੇਸ਼ ਭਰ ਵਿਚ 15 ਕਰੋੜ 89 ਲੱਖ 32 ਹਜ਼ਾਰ 921 ਕੋਰੋਨਾ ਖੁਰਾਕ ਦਿੱਤੀ ਜਾ ਚੁੱਕੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe