Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਨਵਜੋਤ ਸਿੱਧੂ ਵਿਰੁਧ ਕਾਂਗਰਸੀਆਂ ਨੇ ਜੰਗ ਕੀਤੀ ਤੇਜ਼

May 13, 2021 04:16 PM

ਚੰਡੀਗੜ੍ਹ (ਏਜੰਸੀਆਂ) : ਨਵਜੋਤ ਸਿੰਘ ਸਿੱਧੂ ਵਿਰੁਧ ਜੰਗ ਭਖ ਰਹੀ ਹੈ। ਹੁਣ ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਸਿੱਧੂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੁੰਦਰ ਸ਼ਾਮ ਅਰੋੜਾ, ਸਾਧੂ ਸਿੰਘ ਧਰਮਸੌਤ ਤੇ ਇਕ ਹੋਰ ਮੰਤਰੀ ਨੇ ਹਾਈਕਮਾਨ ਨੂੰ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ। ਲਾਮਬੰਦ ਹੋਏ ਮੰਤਰੀਆਂ ਨੇ ਕਿਹਾ ਕਿ ਸਿੱਧੂ ਤੇ ਰਾਜ ਦੀਆਂ ਵਿਰੋਧੀ ਪਾਰਟੀਆਂ ਜਿਵੇਂ ਕਿ ਆਮ ਆਦਮੀ ਪਾਰਟੀ ਜਾਂ ਭਾਰਤੀ ਜਨਤਾ ਪਾਰਟੀ ਦੇ ਵਿਚਾਲੇ ਮਿਲੀਭੁਗਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਸਿੱਧੂ ਵਲੋਂ ਮੁੱਖ ਮੰਤਰੀ ’ਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਸੂਬੇ ਵਿਚ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿਚ ਸਮੱਸਿਆ ਪੈਦਾ ਕਰਨ ਲਈ ‘ਆਪ’ ਜਾਂ ਭਾਜਪਾ ਆਗੂਆਂ ਵਲੋਂ ਉਕਸਾ ਕੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸਿੱਧੂ ਵਲੋਂ ਸੂਬਾ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਖਿਲਾਫ਼ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਮੁੱਖ ਮੰਤਰੀ ਖ਼ਿਲਾਫ਼  ਸਾਜਿਸ਼ ਦਾ ਹੀ ਅੰਦਾਜ਼ਾ ਲੱਗਦਾ ਹੈ। ਮੰਤਰੀਆਂ ਨੇ ਕਿਹਾ ਕਿ ਸਿੱਧੂ ਨੂੰ ਮੁੱਖ ਮੰਤਰੀ ਖਿਲਾਫ਼ ਜਨਤਕ ਤੌਰ ’ਤੇ ਭੜਾਸ ਕੱਢਣ ਦੀ ਬਜਾਏ ਸਿੱਧੇ ਚੋਣ ਮੈਦਾਨ ਵਿਚ ਆਉਣਾ ਚਾਹੀਦਾ ਹੈ। ਮੰਤਰੀਆਂ ਨੇ ਕਿਹਾ ਕਿ ਸਿੱਧੂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਛੱਡ ਦੇਵੇ ਅਤੇ ਮੁੱਖ ਮੰਤਰੀ ਦੇ ਵਿਰੁੱਧ ਅਖਾੜੇ ਵਿਚ ਆਵੇ, ਜੇਕਰ ਉਸ ਨੂੰ ਸੱਚਮੁੱਚ ਆਪਣੀ ਸਿਆਸੀ ਸ਼ਕਤੀ ’ਤੇ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਵਿਰੁੱਧ ਸ਼ਬਦੀ ਹਮਲੇ ਕਰਨ ਪਿੱਛੇ ਉਨ੍ਹਾਂ ਦਾ ਮਕਸਦ ਰਾਜਨੀਤਕ ਰਸੂਖ ਵਧਾਉਣਾ ਜਾਂ ਪ੍ਰਸਿੱਧੀ ਹਾਸਲ ਕਰਨਾ ਹੀ ਹੋ ਸਕਦਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe