Friday, May 02, 2025
 

ਚਰਨਜੀਤ ਚੰਨੀ

ਹਿਮਾਚਲ ਪ੍ਰਦੇਸ਼ ਉਪ ਚੋਣਾਂ ’ਚ ਚੰਨੀ, ਬਘੇਲ, ਕਨ੍ਹਈਆ ਸਮੇਤ 20 ਆਗੂ ਸਟਾਰ ਪ੍ਰਚਾਰਕ ਲਾਏ

ਕਾਂਗਰਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi), ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda), ਸੀਨੀਅਰ ਨੇਤਾ ਆਨੰਦ ਸ਼ਰਮਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਏ ਕਨ੍ਹਈਆ ਕੁਮਾਰ (Kanhaiya kumar)

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਵਲੋਂ ਪਹਿਲੀ ਪ੍ਰੈਸ ਕਾਨਫਰੰਸ, ਕੀਤੇ ਵੱਡੇ ਐਲਾਨ

 ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਪਹਿਲੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਨ੍ਹਾਂ ਨੇ ਇਕ ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ ਹੈ।

Subscribe