Tuesday, February 03, 2026
BREAKING NEWS
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਫ਼ਕੀਰ ਮੋਹਣ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇਅਨੰਤਨਾਗ ਦੇ ਕੇਹਰੀਬਲ ਵਿੱਚ ਗਊਸ਼ਾਲਾ ਨੂੰ ਅੱਗਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ

ਚਾਂਦੀ

ਸੋਨਾ ਅਤੇ ਚਾਂਦੀ ਹੋਈ ਸਸਤੀ

ਸ਼ੁੱਕਰਵਾਰ ਨੂੰ ਐਮ.ਸੀ.ਐਕਸ. 'ਤੇ ਦਸੰਬਰ ਡਿਲਿਵਰੀ ਵਾਲਾ ਸੋਨਾ 50,700 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ ਹੋਇਆ। ਇਸ ਤਰ੍ਹਾਂ ਇਹ 7 ਅਗਸਤ ਦੇ ਆਪਣੇ ਉਚੇ ਭਾਅ ਤੋਂ 5,500 ਰੁਪਏ ਤੱਕ ਹੇਠਾਂ ਆ ਚੁੱਕਾ ਹੈ। ਫਰਵਰੀ ਡਿਲਿਵਰੀ ਵਾਲਾ ਸੋਨਾ 50,808 ਰੁਪਏ 'ਤੇ ਬੰਦ ਹੋਇਆ। ਇਸ ਤਰ੍ਹਾਂ ਸ਼ੁੱਕਰਵਾਰ ਨੂੰ ਦਸੰਬਰ ਡਿਲਿਵਰੀ ਵਾਲੀ ਚਾਂਦੀ 60,720 ਰੁਪਏ ਪ੍ਰਤੀ ਕਿਲੋ ਦੇ ਭਾਅ 'ਤੇ ਬੰਦ ਹੋਈ। ਇਸ ਵਿਚ 7 ਅਗਸਤ ਦੇ ਉਚੇ ਭਾਅ ਤੋਂ ਕਰੀਬ 17 ਹਜ਼ਾਰ ਰੁਪਏ ਦੀ ਗਿਰਾਵਟ ਆ ਚੁੱਕੀ ਹੈ।

ਸੋਨਾ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅੱਜ ਦੀ ਕੀਮਤ

 ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਕੋਰੋਨਾ ਸਮੇਂ ਦੌਰਾਨ ਸੋਨੇ ਦੀ ਕੀਮਤਾਂ ਵਾਧਾ ਹੋਇਆ ਸੀ ਪਰ ਹੁਣ ਪਿੱਛਲੇ ਢਾਈ ਮਹੀਨਿਆਂ ਵਿੱਚ ਸੋਨੇ ਦੇ ਭਾਅ ਘੱਟ ਗਏ ਹਨ। ਹੁਣ ਸੋਨੇ ਦਾ ਭਾਅ 5000 ਰੁਪਏ ਟੁੱਟਿਆ ਹੈ। ਅਗਸਤ ਵਿੱਚ ਸੋਨਾ ਭਾਅ 56,015 ਪ੍ਰਤੀ ਤੋਲਾ ਸੀ ਜੋ ਹੁਣ 50,839 ਰੁਪਏ ਹੋ ਗਿਆ ਹੈ।

Subscribe