Sunday, August 03, 2025
 

ਰਜ਼ੀਆ ਸੁਲਤਾਨਾ

ਪੰਜਾਬ ਕਾਂਗਰਸੀਆਂ ਦੇ ਅਸਤੀਫ਼ਿਆਂ ਦੀ ਵਜ੍ਹਾ ਆਈ ਸਾਹਮਣੇ

 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਅਤੇ ਰਜ਼ੀਆ ਸੁਲਤਾਨਾ ਦੇ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ’ਚ ਬੁਲਾਇਆ ਹੈ।

ਨਵਜੋਤ ਸਿੱਧੂ ਤੋਂ ਬਾਅਦ ਆਇਆ ਚੌਥਾ ਅਸਤੀਫਾ

ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ, ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਤੋਂ ਬਾਅਦ ਹੁਣ ਪਾਰਟੀ ਦੇ ਜਨਰਲ ਸਕੱਤਰ ਯੋਗਿੰਦਰ ਸਿੰਘ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਨਵਜੋਤ ਸਿੱਧੂ ਤੋਂ ਬਾਅਦ ਅਸਤੀਫਿਆਂ ਦਾ ਦੌਰ ਸ਼ੁਰੂ, ਹੁਣ ਇਕ ਹੋਰ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਅੰਦਰ ਇਕ ਹੋਰ ਅਹਿਮ ਹਲਚਲ ਹੋਈ ਹੈ।

Subscribe