Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸ਼ਹੀਦ

ਬਰਫ ਦੀਆਂ ਢਿੱਗਾਂ ਡਿੱਗਣ ਨਾਲ ਟਾਈਗਰ ਹਿੱਲ 'ਤੇ ਤਾਇਨਾਤ ਜਵਾਨ ਸ਼ਹੀਦ

 ਜੰਮੂ-ਕਸ਼ਮੀਰ ਦੇ ਦ੍ਰਾਸ ਸੈਕਟਰ ਵਿਚ ਤਾਇਨਾਤ ਭਾਰਤੀ ਸੈਨਾ ਦਾ ਇਕ ਜਵਾਨ ਬਰਫ ਦੀਆਂ ਢਿੱਗਾਂ ਡਿੱਗਣ ਕਰ ਕੇ ਸ਼ਹੀਦ ਹੋ ਗਿਆ। ਇਹ ਘਟਨਾ ਟਾਈਗਰ ਹਿਲ ਇਲਾਕੇ 'ਚ ਹੋਈ, ਜਿਥੇ ਮਹਾਰਾਸ਼ਟਰ ਦੇ ਬੁਲਢਾਨਾ ਦੇ ਵਸਨੀਕ ਸਿਪਾਹੀ 'ਤੇ ਬਰਫ਼ ਦਾ ਢੇਰ ਡਿੱਗ ਪਿਆ ਅਤੇ ਉਹ ਇਸ ਵਿੱਚ ਦੱਬ ਗਿਆ। ਕਾਫ਼ੀ ਖੋਜ ਤੋਂ ਬਾਅਦ, ਸਿਪਾਹੀ ਦੀ ਲਾਸ਼ ਬਰਫ਼ ਦੇ ਹੇਠਾਂ ਮਿਲੀ।

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ,ਭਾਰਤੀ ਫ਼ੌਜ ਨੇ ਦਿੱਤਾ ਢੁਕਵਾਂ ਜਵਾਬ

ਜ਼ਿਲ੍ਹੇ ਦੇ ਸੁੰਦਰਬਾਨੀ ਸੈਕਟਰ ਵਿਚ ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਦੇਰ ਰਾਤ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ, ਪਾਕਿਸਤਾਨੀ ਫ਼ੌਜ ਨੇ ਸੁੰਦਰਬਾਨੀ ਸੈਕਟਰ ਦੀ ਕੰਟਰੋਲ ਰੇਖਾ ਦੇ ਨਾਲ ਲੱਗਦੇ ਮੇਰਾ ਮੀਨਕਾ ਖੇਤਰ 'ਤੇ ਗੋਲੀਬਾਰੀ 

ਦੇਰ ਰਾਤ ਪਾਕਿਸਤਾਨੀ ਫ਼ੌਜ ਵਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਦੌਰਾਨ ਭਾਰਤੀ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ।

ਆਸਟ੍ਰਿਆ 'ਚ ਅੱਤਵਾਦੀਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਆਸਟ੍ਰਿਆ ਦੀ ਰਾਜਧਾਨੀ, ਵਿਏਨਾ 'ਚ ਸੋਮਵਾਰ ਸ਼ਾਮ ਨੂੰ ਇਕ ਅੱਤਵਾਦੀ ਹਮਲਾ ਹੋਇਆ। ਕੁਝ ਅੱਤਵਾਦੀਆਂ ਨੇ ਰਾਜਨਧਾਨੀ ਸਮੇਤ ਕਈ ਸ਼ਹਿਰਾਂ 'ਚ ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਗੋਲ਼ੀਬਾਰੀ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਰਿਪੋਰਟ ਮੁਤਾਬਿਕ, ਪੁਲਿਸ ਨੇ ਇਕ ਅੱਤਵਾਦੀ ਨੂੰ ਢੇਰ ਕੀਤਾ ਜਦਕਿ ਉਸ ਦੇ ਹੋਰ ਸਾਥੀ ਫਰਾਰ ਹੋ ਗਏ ਹਨ

ਜੰਮੂ ਸਰਹੱਦ ‘ਤੇ ਗੋਲੀ ਲੱਗਣ ਕਾਰਨ ਅਮਿ੍ਰਤਸਰ ਦਾ ਜਵਾਨ ਸ਼ਹੀਦ

ਭਾਰਤ ਪਾਕਿਸਤਾਨ ਸਰਹੱਦ ‘ਤੇ ਜੰਮੂ ਕਸ਼ਮੀਰ ਵਾਲੇ ਖੇਤਰ ਵਿੱਚ ਅੰਮ੍ਰਿਤਸਰ ਦਾ ਜਵਾਨ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ‘ਚ ਕੰਟਰੋਲ ਲਾਈਨ ‘ਤੇ ਪਾਕਿ ਵੱਲੋਂ ਗੋਲੀਬਾਰੀ 

ਜੰਮੂ ਸਰਹੱਦ 'ਤੇ ਗੋਲੀ ਲੱਗਣ ਕਾਰਨ ਸੰਗਰੂਰ ਦਾ ਜਵਾਨ ਸ਼ਹੀਦ

ਭਾਰਤ-ਪਾਕਿਸਤਾਨ ਸਰਹੱਦ 'ਤੇ ਜੰਮੂ ਕਸ਼ਮੀਰ ਵਾਲੇ ਖੇਤਰ ਵਿੱਚ ਕ੍ਰਿਸ਼ਨਾ ਘਾਟੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸੰਗਰੂਰ ਦਾ ਰਹਿਣ ਵਾਲਾ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। 

ਹਿਮਾਚਲੀ ਲਾਲ ਹੋਇਆ ਦੇਸ਼ ਲਈ ਕੁਰਬਾਨ, ਅੱਜ ਪਰਿਵਾਰ ਨੂੰ ਸੋਂਪੀ ਜਾਵੇਗੀ ਮ੍ਰਿਤਕ ਦੇਹ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਉਪਮੰਡਲ ਚੌਪਾਲ ਦੀ ਕੁਪਵੀਂ ਤਹਿਸੀਲ ਦੇ ਧਾਰ-ਚਾਂਦਨਾ ਪਿੰਡ ਦੇ ਵੀਰ ਸਪੁੱਤਰ ਅੱਤਰ ਰਾਣਾ (26) ਨੇ ਦੇਸ਼ ਦੀ ਸੇਵਾ 'ਚ ਆਪਣੀ ਜਾਨ ਦੇ ਦਿੱਤੀ। ਸ਼ਹੀਦ ਜਵਾਨ ਅੱਤਰ ਰਾਣਾ ਪੰਜਾਬ ਰੈਜੀਮੈਂਟ 'ਚ ਤਾਇਨਾਤ ਸਨ ਅਤੇ

ਆਹਮੋ ਸਾਹਮਣੇ ਚਲੀਆਂ ਗੋਲੀਆਂ, 8 ਪੁਲਿਸ ਮੁਲਾਜ਼ਮ ਸ਼ਹੀਦ

ਕਾਨਪੁਰ  ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਚੌਬੇਪੁਰ ਥਾਣਾ ਖੇਤਰ ਦੇ ਵਿਕਰੂ ਪਿੰਡ ਵਿੱਚ ਪੁਹੰਚੀ ਪੁਲਿਸ ਉੱਤੇ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਜਿਸ ਵਿਚ ਬਿਲਹਾਰ ਦੇ ਸੀਓ ਸਮੇਤ 8 ਪੁਲਿਸ ਅਧਿਕਾਰੀ ਸ਼ਹੀਦ (Martyr) ਹੋ ਗਏ ਹਨ।  ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਡਿਪਟੀ SP ਦਵੇਂਦਰ ਮਿਸ਼ਰਾ ਵੀ ਸ਼ਾਮਲ ਸਨ। 

Subscribe