Thursday, December 18, 2025
BREAKING NEWS
ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀਪਾਕਿਸਤਾਨ ਦੀ ਅਫਗਾਨਿਸਤਾਨ ਨਾਲ ਜੰਗ ਨੇ ਉਸਨੂੰ ਅਰਬਾਂ ਡਾਲਰ ਦਾ ਨੁਕਸਾਨ ਪਹੁੰਚਾਇਆਪੰਜਾਬ ਚੋਣ ਨਤੀਜੇ 2025: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਸੰਖੇਪ ਵਿਸ਼ਲੇਸ਼ਣ (3:45 PM ਅਪਡੇਟ)ਸੀਜੇਆਈ ਸੂਰਿਆ ਕਾਂਤ ਨੇ ਇਹ ਕਿਉਂ ਕਿਹਾ: "ਕੀ ਤੁਸੀਂ ਕੱਲ੍ਹ ਕਨਾਟ ਪਲੇਸ 'ਤੇ ਵੀ ਟੋਲ ਲਗਾਓਗੇ?"ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਦਾ ਸਾਰ (ਦੁਪਹਿਰ 2:15 ਵਜੇ)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਨਾਭਾਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ (12 : 30 Pm)ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਫ਼ਾਜ਼ਿਲਕਾ ਅਬੋਹਰ

ਸੋਢੀ

ਭ੍ਰਿਸ਼ਟਾਚਾਰ ਅਤੇ ਧੋਖਾਧੜੀ 'ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ 'ਆਪ'

ਕਮਲਪ੍ਰੀਤ ਦਾ ਲਾਈਵ ਮੁਕਾਬਲਾ ਦੇਖਦਿਆਂ ਭਾਵੁਕ ਹੋਏ ਰਾਣਾ ਸੋਢੀ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ : ਰਾਣਾ ਸੋਢੀ

ਦੋ ਹੋਰ ਪੰਜਾਬੀ ਖਿਡਾਰੀਆਂ ਨੇ ਓਲੰਪਿਕ ਵਿੱਚ ਬਣਾਈ ਥਾਂ

ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਵੱਕਾਰ ਬਹਾਲ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਦੋ ਹੋਰ ਖਿਡਾਰੀਆਂ ਅੰਜੁਮ ਮੌਦਗਿਲ ਅਤੇ ਅੰਗਦ ਵੀਰ ਸਿੰਘ ਨੇ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। 

ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ‘ਪੰਜਾਬ ਦਾ ਮਾਣ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਟੋਕੀਓ ਉਲੰਪਿਕਸ ਲਈ ਕੁਆਲੀਫਾਈ ਕਰਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ

ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫਾਈ ਕਰਨ ਲਈ ਰੱਖੀ 

ਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। 

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਅਕਾਲੀ ਦਲ 🤨

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਖੇਡ ਮੰਤਰੀ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਦੀ ਆਪਣੀ ਸਰਕਾਰ ਦੇ ਵਿਭਾਗ ਨੇ  ਮੰਤਰੀ ਵੱਲੋਂ  ਪਰਿਵਾਰਕ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈ ਲੈਣ ਖਿਲਾਫ ਤੇ ਇਹ ਰਕਮ ਵਸੂਲਣ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ।

Subscribe