Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

Amitabh Bachchan

ਅਮਿਤਾਭ ਬੱਚਨ ਨੇ ਸਾਂਝੀ ਕੀਤੀ ਸੈਲਫੀ, ਲਿਖਿਆ ਪ੍ਰੇਰਣਾਦਾਇਕ ਸੰਦੇਸ਼

ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਇਸ ਸਮੇਂ ਕੁਇਜ਼ ਸ਼ੋਅ 'ਕੌਣ ਬਨੇਗਾ ਕਰੋੜਪਤੀ' (KBC) ਦੇ 12 ਵੇਂ ਸੀਜ਼ਨ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਮੇਗਾਸਟਾਰ ਅਮਿਤਾਭ ਬੱਚਨ ਦੋ ਦਹਾਕਿਆਂ ਤੋਂ ਕੇਬੀਸੀ ਦਾ ਹਿੱਸਾ ਰਹੇ ਹਨ। 78 ਸਾਲਾ ਅਦਾਕਾਰ ਸਹੀ ਸਾਵਧਾਨੀ ਨਾਲ ਕੰਮ ਕਰ ਰਹੇ ਹਨ।

ਇਕ ਟਵੀਟ ਨੂੰ ਲੈ ਕੇ ਸੁਰਖੀਆਂ 'ਚ ਆਏ ਅਮਿਤਾਭ ਬੱਚਨ

ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੇ ਵੀ ਦੀਵਾਲੀ ਨੂੰ ਬਹੁਤ ਖਾਸ ਤਰੀਕੇ ਨਾਲ ਮਨਾਇਆ। ਇਸ ਦੌਰਾਨ ਉਨ੍ਹਾਂ ਟਵਿੱਟਰ 'ਤੇ ਪ੍ਰਸ਼ੰਸਕਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਹਾਲਾਂਕਿ ਅਮਿਤਾਭ ਬੱਚਨ ਆਪਣੇ ਇਕ ਟਵੀਟ ਨੂੰ ਲੈ ਕੇ ਸੁਰਖੀਆਂ 'ਚ ਆਏ। ਦਰਅਸਲ, ਆਪਣੇ ਟਵੀਟ ਵਿੱਚ ਫਿਲਮ ਇੰਡਸਟਰੀ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਆਪਣੇ ਪਿਤਾ ਹਰੀਵੰਸ਼ ਰਾਏ ਬੱਚਨ ਦੀ ਮੂਰਤੀ ਦੀ ਫੋਟੋ ਸ਼ੇਅਰ ਕੀਤੀ ਹੈ। 

ਅਮਿਤਾਭ ਬੱਚਨ ਨੇ ਥ੍ਰੋਬੈਕ ਤਸਵੀਰ ਸਾਂਝਾ ਕਰ ਕੇ ਪ੍ਰਸ਼ੰਸਕਾਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।  ਇਸ ਸਾਲ ਦੀਵਾਲੀ 14 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।  ਦੀਵਾਲੀ ਤੋਂ ਇਕ ਦਿਨ ਪਹਿਲਾਂ ਛੋਟੀ ਦੀਵਾਲੀ ਮਨਾਈ ਜਾਂਦੀ ਹੈ। ਇਸ ਖਾਸ ਮੌਕੇ 'ਤੇ ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਆਪਣੀਆਂ ਕੁਝ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਇਕ ਥ੍ਰੋਬੈਕ ਤਸਵੀਰ ਸਾਂਝੀ ਕੀਤੀ ਹੈ।

ਅਮਿਤਾਭ ਬੱਚਨ ਨੇ ਕੇਬੀਸੀ-12 ਸਟੇਜ 'ਤੋਂ ਕੀਤਾ ਐਲਾਨ , ਆਪਣੇ ਪਿੰਡ ਬਾਬੂ ਪੱਟੀ' ਚ ਕਰਵਾਉਣਗੇ ਵਿਕਾਸ ਕਾਰਜ

ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਇਸ ਸਮੇਂ ਕੁਇਜ਼ ਸ਼ੋਅ 'ਕੌਣ ਬਨੇਗਾ ਕਰੋੜਪਤੀ' (ਕੇਬੀਸੀ) ਦੇ 12 ਵੇਂ ਸੀਜ਼ਨ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। 'ਕੌਨ ਬਨੇਗਾ ਕਰੋੜਪਤੀ' ਕੁਇਜ਼ ਸ਼ੋਅ ਤੋਂ ਵੱਧ ਹੈ। ਇਹ ਇਕ ਮੰਚ ਹੈ ਜਿਥੇ ਮੁਕਾਬਲੇਬਾਜ਼ ਆਪਣੀਆਂ ਸ਼ਾਨਦਾਰ ਕਹਾਣੀਆਂ ਸਾਂਝੀਆਂ ਕਰਦੇ ਹਨ ਅਤੇ ਦਰਸ਼ਕਾਂ ਨੂੰ ਪ੍ਰੇਰਿਤ ਕਰਦੇ ਹਨ। ਇਹ ਇਕ ਪੜਾਅ ਵੀ ਹੈ ਜਿੱਥੇ ਮੁਕਾਬਲੇਬਾਜ਼ ਖੁੱਲ੍ਹ ਕੇ ਅਮਿਤਾਭ ਬੱਚਨ ਨਾਲ ਗੱਲਬਾਤ ਕਰਦੇ ਹਨ ਅਤੇ ਮੈਗਾਸਟਾਰ 

ਅਮੀਤਾਭ ਬੱਚਨ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਹੋ ਰਹੇ ਹਨ ਟਰੋਲ

ਬਾਲੀਵੁਡ ਦੇ ਮਹਾਨਾਇਕ ਅਮੀਤਾਭ ਬੱਚਨ ਲਗਜ਼ਰੀ ਕਾਰਾਂ ਦੇ ਸ਼ੌਕੀਨ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਇੱਕ ਹੋਰ ਨਵੀਂ ਲਗਜ਼ਰੀ ਮਰਸਿਡੀਜ਼ ਐਸ - ਕਲਾਸ ਕਾਰ ਖਰੀਦੀ ਹੈ। ਇਸ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡਿਆ ਉੱਤੇ ਵਾਇਰਲ ਹੋ ਰਹੀਆਂ ਹਨ।

ਅਮਿਤਾਬ ਬੱਚਨ ਨੇ ਦਿੱਤੀ ਕਰੋਨਾ ਨੂੰ ਮਾਤ, ਹਸਪਤਾਲ 'ਚੋਂ ਮਿਲੀ ਛੁੱਟੀ

ਜਯਾ ਬੱਚਨ 'ਜਲਸਾ' 'ਚ ਇਕਾਂਤਵਾਸ

 ਫਿਲਮ ਜਗਤ ਦੇ ਸੁਪਰਸਟਾਰ ਅਮਿਤਾਭ ਬੱਚਨ ਦੀ ਪਤਨੀ ਫਿਲਮ ਅਦਾਕਾਰਾ ਜਯਾ ਬੱਚਨ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਇਸ ਲਈ ਉਨ੍ਹਾਂ ਨੂੰ ਜੁਹੂ ਦੇ ਜਲਸਾ ਬੰਗਲੇ ਵਿਚ ਇਕਾਂਤਵਾਸ ਕੀਤਾ ਗਿਆ ਹੈ। ਮੁੰਬਈ ਮਿਉਂਸਪਲ ਕਾਰਪੋਰੇਸ਼ਨ ਦੇ ਸਹਾਇਕ ਕਮਿਸ਼ਨਰ ਵਿਸ਼ਵਾਸ ਮੋਟੇ ਨੇ ਐਤਵਾਰ ਨੂੰ ਕਿਹਾ ਕਿ ਬਚਨ ਪਰਿਵਾਰ ਦੇ ਤਿੰਨੋਂ ਬੰਗਲਿਆਂ ਦੀ ਸਫ਼ਾਈ ਕਰ ਦਿੱਤੀ ਗਈ ਹੈ ਅਤੇ ਨੌਕਰਾਂ ਦੀ ਕੋਰੋਨਾ ਦੀ ਜਾਂਚ ਕੀਤੀ ਜਾ ਰਹੀ ਹੈ। (SUBHEAD2)ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਨਾਨਾਵਤੀ ਹਸਪਤਾਲ ਦੇ ਡਾਇਰੈਕਟਰ ਡਾ: ਗਾਡੇਕਰ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਐਸ਼ਵਰਿਆ ਰਾਏ ਅਤੇ ਆਰਾਧਿਆ ਬੱਚਨ ਦੀ ਕੋਰਨਾ ਰਿਪੋਰਟ ਪੌਜ਼ਿਟਿਵ ਹੈ।

ਆਨਲਾਈਨ ਹੋਵੇਗੀ ਰਿਲੀਜ਼ ਫ਼ਿਲਮ 'ਗੁਲਾਬੋ ਸਿਤਾਬੋ' 

Subscribe