Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

Anil Vij

Covid-19 : ਅਨਿਲ ਵਿਜ ਨੂੰ ਮਿਲੀ ਹਸਪਤਾਲ ਤੋਂ ਛੁੱਟੀ 🏥

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ

ਅਨਿਲ ਵਿਜ ਕੋਰੋਨਾ ਪੌਜ਼ਿਟਿਵ

ਦੇਸ਼ ਵਿੱਚ ਕੋਰੋਨਾ ਕਾਲ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਆਮ ਖਾਸ ਇਸ ਦੀ ਚਪੇਟ ਵਿੱਚ ਆ ਰਿਹਾ ਹੈ ਤਾਜ਼ਾ ਜਾਣਕਾਰੀ ਅਨੁਸਾਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ।

covid-19: ਹਰਿਆਣਾ 'ਚ ਸੀਰੋ ਸਰਵੇਖਣ 'ਚ 8 ਫ਼ੀ ਸਦੀ ਲੋਕਾਂ 'ਚ ਮਿਲੀ ਐਂਟੀਬਾਡੀ

 ਪਿਛਲੇ ਮਹੀਨੇ ਕੀਤੇ ਗਏ ਸੀਰੋ ਸਰਵੇਖਣ 'ਚ 8 ਫ਼ੀ ਸਦੀ ਲੋਕਾਂ 'ਚ ਕੋਵਿਡ-19 ਵਿਰੁਧ ਐਂਟੀਬਾਡੀ ਮਿਲੀ ਅਤੇ ਸ਼ਹਿਰੀ ਖੇਤਰਾਂ ਅਤੇ ਐੱਨ.ਸੀ.ਆਰ. ਦੇ ਜ਼ਿਲ੍ਹਿਆਂ 'ਚ ਰਹਿਣ ਵਾਲੇ ਲੋਕ ਜ਼ਿਆਦਾ ਪੀੜਤ ਪਾਏ ਗਏ। ਸੂਬੇ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਸੂਬੇ ਦੇ 22 ਜ਼ਿਲ੍ਹਿਆਂ 'ਚ ਹਰੇਕ ਤੋਂ 850 ਨਮੂਨੇ ਇਕੱਠੇ ਕੀਤੇ ਗਏ। 

 
 
 
 
 
Subscribe