Thursday, September 18, 2025
 
BREAKING NEWS
ਦਿਮਾਗ਼ ਖਾਣ ਵਾਲੇ ਅਮੀਬਾ ਨੇ ਕੇਰਲ ਵਿੱਚ ਤਬਾਹੀ ਮਚਾ ਦਿੱਤੀ, ਹੁਣ ਤੱਕ 19 ਲੋਕਾਂ ਦੀ ਮੌਤ; ਇਹ ਦੁਰਲੱਭ ਬਿਮਾਰੀ ਕੀ ਹੈ?ਪੰਜਾਬ ਦੇ ਮੌਸਮ ਦਾ ਹਾਲ ਜਾਣੋਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਸਤੰਬਰ 2025)ਦਿਸ਼ਾ ਪਟਨੀ ਦੇ ਘਰ ਗੋਲੀਬਾਰੀ ਦੇ ਦੋਸ਼ੀ ਗਾਜ਼ੀਆਬਾਦ ਵਿੱਚ ਮੁਕਾਬਲੇ ਵਿੱਚ ਮਾਰੇ ਗਏਜਯਾ ਸ਼ੈੱਟੀ ਕਤਲ ਕੇਸ: ਸੁਪਰੀਮ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਦੀ ਜ਼ਮਾਨਤ ਰੱਦ ਕੀਤੀਹਿਮਾਚਲ ਅਤੇ ਉੱਤਰਾਖੰਡ ਵਿੱਚ ਮੀਂਹ ਦਾ ਕਹਿਰ, ਉੱਤਰ ਪ੍ਰਦੇਸ਼ ਵਿੱਚ ਓਰੇਂਜ ਅਲਰਟ ਜਾਰੀBMW ਹਾਦਸਾ: ਨਵਜੋਤ ਨੂੰ 22 ਕਿਲੋਮੀਟਰ ਦੂਰ ਹਸਪਤਾਲ ਲਿਜਾਣ ਦਾ ਖੁਲਾਸਾ, ਨਿੱਜੀ ਰਿਸ਼ਤਾ ਆਇਆ ਸਾਹਮਣੇਈਥਾਨੌਲ ਮਿਸ਼ਰਤ ਪੈਟਰੋਲ 'ਤੇ ਮੋਦੀ ਸਰਕਾਰ ਦਾ ਸਪੱਸ਼ਟੀਕਰਨ: ਕੀ ਇੰਜਣ ਖਰਾਬ ਹੋ ਰਹੇ ਹਨ?ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਭਾਰਤੀ ਕੌਂਸਲੇਟ 'ਤੇ ਕਬਜ਼ੇ ਦੀ ਧਮਕੀ, ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅਪਿੰਡ ਕਿਲਾ ਰਾਏਪੁਰ ਵਿੱਚ ਅਮਰੀਕੀ ਔਰਤ ਦਾ ਕਤਲ

Arrested

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਪੰਚਾਇਤ ਸੰਮਤੀ ਪਟਵਾਰੀ

ਲੱਖਾਂ ਰੁਪਏ ਦਾ ਗਬਨ ਕਰਨ ਵਾਲਾ ਚੜ੍ਹਿਆ ਵਿਜੀਲੈਂਸ ਦੇ ਹੱਥੇ

ਕੈਨੇਡਾ ‘ਚ 3 ਪੰਜਾਬੀ ਨਸ਼ਾ ਤਸਕਰ ਗ੍ਰਿਫਤਾਰ, 2.5 ਮਿਲੀਅਨ ਡਾਲਰ ਦਾ ਨਸ਼ਾ ਬਰਾਮਦ

ਅਮਰੀਕਾ : ਗ਼ੈਰ ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰ ਰਹੇ 17 ਭਾਰਤੀ ਕਾਬੂ

2 ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਕਰਨਾਟਕ ਪੁਲਿਸ ਨੇ ਮੁਰੂਘਾ ਮੱਠ ਦੇ ਮੁਖੀ ਨੂੰ ਕੀਤਾ ਗ੍ਰਿਫ਼ਤਾਰ

ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

ਵਿਜੀਲੈਸ ਬਿਉਰੋ ਵੱਲੋਂ ਵਣ ਰੇਂਜ ਅਫਸਰ ਬੁਢਲਾਡਾ ਗ੍ਰਿਫਤਾਰ

ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕਾਬੂ; 7 ਪਿਸਤੌਲਾਂ ਤੇ ਪੁਲਿਸ ਵਰਦੀ ਕੀਤੀ ਬਰਾਮਦ

ਗੋਲਡੀ ਬਰਾੜ ਦੇ ਨਾਮ 'ਤੇ ਬੈਂਕ ਖਾਤਾ ਖੁਲਵਾਉਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 2 ਦਿਨ ਦੇ ਰਿਮਾਂਡ 'ਤੇ ਭੇਜੇ

ਜੰਮੂ 'ਚ ਗ੍ਰਿਫ਼ਤਾਰ ਕੀਤਾ ਗਿਆ ਲਸ਼ਕਰ ਦਾ ਅੱਤਵਾਦੀ, ਪਹਿਲਾਂ ਸੀ BJP ਘੱਟ ਗਿਣਤੀ ਮੋਰਚਾ ਦਾ ਸੋਸ਼ਲ ਮੀਡੀਆ ਇੰਚਾਰਜ

ਉਡਦੇ ਜਹਾਜ਼ ਵਿਚ ਹੋਈ ਮੁੱਕਿਆਂ ਦੀ ਬਰਸਾਤ, ਮੁਲਜ਼ਮ ਗ੍ਰਿਫ਼ਤਾਰ

ਨਸ਼ਾ ਲੁਕਾਉਣ ਲਈ ਕੁੜੀ ਨੇ ਮਾਰੀ ਇਹ ਚਲਾਕੀ, ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

 ਪਿਛਲੇ ਦਿਨੀਂ NCB ਵਲੋਂ ਕਰੂਜ਼ ਡਰੱਗ ਮਾਮਲੇ 'ਚ ਛਾਪਾ ਮਾਰ ਕੇ ਕਈ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਜਿਸ 'ਚ ਅਦਾਕਾਰ ਸ਼ਾਹਰੁਖ ਖਾਨ (Shahrukh Khan) ਦੇ ਬੇਟੇ ਆਰੀਅਨ ਖਾਨ (Aryan Khan) ਦਾ ਨਾਮ ਵੀ ਸ਼ਾਮਲ ਸੀ। ਇਸ 'ਚ NCB ਵਲੋਂ ਮੁਨਮੁਨ ਧਮੀਚਾ (munmun dhamecha) ਨਾਮ ਦੀ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

Drug Case : ਪੁੱਤਰ ਦੀ ਹਰਕਤ ਨਾਲ ਸ਼ਾਹਰੁਖ ਖਾਨ ਦੀ ਪ੍ਰੋਫੈਸ਼ਨਲ ਲਾਈਫ਼ ਨੂੰ ਲੱਗਾ ਖ਼ੋਰਾ

ਕਰੂਜ਼ ਡਰੱਗ ਕੇਸ ਸਬੰਧੀ ਬੀਤੇ ਕੁਝ ਸਮੇਂ ਤੋਂ ਆਰੀਅਨ ਖਾਨ (Aryan Khan) ਲਗਾਤਾਰ ਚਰਚਾ 'ਚ ਬਣੇ ਹੋਏ ਹਨ ਅਜਿਹੇ 'ਚ ਹੁਣ ਇਸ ਦਾ ਅਸਰ ਉਸ ਦੇ ਪਿਤਾ ਸ਼ਾਹਰੁਖ ਖਾਨ (Shahrukh Khan) ਦੀ ਪ੍ਰੋਫੈਸ਼ਨਲ ਲਾਈਫ਼ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਲਰਨਿੰਗ ਐਪ BYJU'S ਨੇ ਫਿਲਹਾਲ ਸ਼ਾਹਰੁਖ ਖਾਨ ਦੇ ਸਾਰੇ ਇਸ਼ਤਿਹਾਰਾਂ 'ਤੇ ਰੋਕ ਲਾ ਦਿੱਤੀ ਹੈ।

ਆਰੀਅਨ ਖਾਨ ਸਮੇਤ ਸਾਰੇ ਮੁਲਜ਼ਮ ਭੇਜੇ ਨਿਆਇਕ ਹਿਰਾਸਤ ਵਿਚ

ਡਰੱਸ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ (Aryan Khan) ਨੂੰ ਅੱਜ ਮੁੰਬਈ ਦੀ ਮੈਟਰੋਪੋਲੀਟਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਸਾਰੇ ਦੋਸ਼ੀਆਂ ਦੇ ਨਾਲ ਆਰੀਅਨ ਖਾਨ ਨੂੰ ਨਿਆਇਕ ਹਿਰਾਸਤ (Aryan Khan in NCB custody) ਵਿੱਚ ਭੇਜ ਦਿੱਤਾ ਹੈ। ਆਰੀਅਨ ਖਾਨ 2 ਅਕਤੂਬਰ ਤੋਂ ਐਨਸੀਬੀ (NCB) ਦੀ ਹਿਰਾਸਤ ਵਿੱਚ ਹੈ, ਜਿਸ ਵਿੱਚ ਸੱਤ ਲੋਕਾਂ ਸਮੇਤ, ਮੁੰਬਈ ਵਿੱਚ ਕੋਰਡੇਲੀਆ ਕਰੂਜ਼ ਸਮੁੰਦਰੀ ਜਹਾਜ਼ 'ਤੇ ਚਲ ਰ

ਮਨੁੱਖੀ ਤਸਕਰੀ ਕਰਨ ਵਾਲੇ ਤਿੰਨ ਕਾਬੂ

ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਗ਼ਲਤ ਕੰਮ ਦੇ ਚੱਕਰ ਵਿੱਚ ਹੋਇਆ ਗ੍ਰਿਫ਼ਤਾਰ

ਲਖਨਊ : ਦੋ ਅੱਤਵਾਦੀ ਗ੍ਰਿਫ਼ਤਾਰ, ਸੀਰੀਅਲ ਬਲਾਸਟ ਕਰਨ ਦੀ ਸੀ ਯੋਜਨਾ

2 ਕਿੱਲੋ ਚਰਸ ਸਮੇਤ ਦਬੋਚੇ ਦੋ ਤਸਕਰ

ਕੈਨੇਡਾ: ਟਰੱਕ ਵਿਚ ਕੋਕੀਨ ਲਿਜਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਪੰਜਾਬੀ ਡਰਾਈਵਰ ਨੇ ਕਬੂਲੇ ਦੋਸ਼

ਪੁਸਿਲ ਹਿਰਾਸਤ ਵਿੱਚ ਮਨਜਿੰਦਰ ਸਿੰਘ ਸਿਰਸਾ 🚨

ਸਥਾਨਕ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਸ ਤੋਂ ਵੱਧ ਹੋਰ ਕਮੇਟੀ ਮੈਂਬਰਾਂ ਨੂੰ ਬੀਤੀ ਰਾਤ ਪੀਲੀਭੀਤ ਤੋਂ

Bollywood Drugs : ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਤੇ ਭੈਣ ਗ੍ਰਿਫ਼ਤਾਰ 🚨

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਰਾਹਿਲਾ ਫਰਨੀਚਰਵਾਲਾ ਅਤੇ ਉਸ ਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਨੂੰ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।

ਡਰੈਗਨ ਫਲਾਈ ਕਲੱਬ 'ਤੇ ਛਾਪਾ,ਗੁਰੂ ਰੰਧਾਵਾ ਤੇ ਕ੍ਰਿਕਟਰ ਸੁਰੇਸ਼ ਰੈਨਾ ਸਮੇਤ 34 ਗ੍ਰਿਫ਼ਤਾਰ

5 ਹਜਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੀ ਹੱਥੀ ਕਾਬੂ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਕਰਨਾਲ ਦੇ ਇਕ ਪਟਵਾਰੀ ਨੂੰ 5 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੀ ਹੱਥੀ ਗਿਰਫਤਾਰ ਕੀਤਾ ਹੈ ਅਤੇ ਇਕ ਹੋਰ ਮਾਮਲੇ ਵਿਚ ਵਿਜੀਲੈਂਸ ਵਿਭਾਗ ਦੀ ਸਿਫਾਰਿਸ਼ 'ਤੇ ਸਰਕਾਰ ਨੇ ਠੇਕੇਦਾਰਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕਰਨ ਸਮੇਤ ਨਗਰ ਨਿਗਮ ਪਾਣੀਪਤ ਦੇ 2 ਕਾਰਜਕਾਰੀ ਇੰਜੀਨੀਅਰਾਂ, 2 ਨਿਗਮ ਇੰਜੀਨੀਅਰਾਂ ਤੇ 2 ਜੂਨੀਅਰ ਇੰਜੀਨੀਅਰਾਂ ਦੇ ਵਿਰੁੱਧ ਵਿਭਾਗ ਦੀ ਕਾਰਵਾਈ ਦੇ ਆਦੇਸ਼ ਦਿੱਤੇ ਹਨ|

ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਪਤੀ ਦਾ ਇਹ ਹੋਇਆ ਹਸ਼ਰ ..

ਆਗਰਾ ਵਿੱਚ ਸੱਤ ਸਾਲ ਪਹਿਲਾਂ ਇੱਕ ਸ਼ਖਸ ਨੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਸੀ । ਇਸ ਮਾਮਲੇ ਵਿੱਚ ਹੁਣ ਕੋਰਟ ਨੇ ਉਸ ਸ਼ਖਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ । ਇੰਨਾ ਹੀ ਨਹੀਂ , ਉਸ ਸ਼ਖਸ ਉੱਤੇ 30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ । ਦੱਸ ਦਈਏ ਕਿ ਇਸ ਘਟਨਾ 29 ਸਤੰਬਰ 2013 ਨੂੰ ਅੰਜਾਮ ਦਿੱਤੀ ਗਈ ਸੀ । ਜਾਣਕਾਰੀ ਦੇ ਮੁਤਾਬਕ , ਜਗਨੇਰ ਖੇਤਰ ਥਾਣੇ ਦੇ ਨੌਨੀ ਪਿੰਡ ਨਿਵਾਸੀ ਜਗਨ ਸਿੰਘ ਅਤੇ ਉਸ ਦੀ ਪਤਨੀ ਸੀਮਾ ਦੇ ਵਿੱਚ ਲੜਾਈ ਝਗੜਾ ਚੱਲ ਰਿਹਾ ਸੀ ।

ਡਰੱਗਜ਼ ਲੈਂਦੀ ਫੜੀ ਗਈ ਟੀਵੀ ਅਦਾਕਾਰਾ ਪ੍ਰੀਤਿਕਾ

ਐਨਸੀਬੀ ਨੇ TV ਅਦਾਕਾਰਾ ਪ੍ਰੀਤਿਕਾ ਚੌਹਾਨ ਨੂੰ ਗ੍ਰਿਫਤਾਰ ਕੀਤਾ ਹੈ, ਜੋ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਸਰਗਰਮ ਹੋ ਗਈ ਸੀ। ਪ੍ਰੀਤਿਕਾ ਨੂੰ ਇਕ ਨਸ਼ੀਲੇ ਪਦਾਰਥ ਤੋਂ ਨਸ਼ੀਲੇ ਪਦਾਰਥ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਸਨੇ ਸਾਵਧਾਨ ਇੰਡੀਆ ਅਤੇ ਦੇਵੋਂ ਕੇ ਦੇਵ ਮਹਾਦੇਵ ਵਰਗੇ ਟੀ ਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਪ੍ਰੀਤਿਕਾ ਅਤੇ ਪੇਡਲ ਫੈਜ਼ਲ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਹੈ। 

ਡੇਢ ਦਰਜਨ ਅਪਰਾਧਿਕ ਮਾਮਲਿਆਂ 'ਚ ਲੋੜੀਂਦਾ ਮੁਲਜ਼ਮ ਚੜ੍ਹਿਆ ਪੁਲਿਸ ਦੇ ਹੱਥੇ

ਹਰਿਆਣਾ ਪੁਲਿਸ ਨੇ ਕਤਲ ਅਤੇ ਲੁੱਟ ਦੀ ਸੰਗੀਨ ਵਾਰਦਾਤਾਂ ਵਿਚ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਵਾਂਟੇਡ ਐਲਾਨ ਕੀਤੇ ਅਪਰਾਧੀ ਨੂੰ ਜ਼ਿਲ੍ਹਾ ਪਲਵਲ ਤੋਂ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਉਸ ਦੇ ਕਬਜੇ ਤੋਂ ਇਕ ਦੇਸੀ

ਡਰੱਗਜ਼ ਕੇਸ ਵਿੱਚ ABCD ਫੇਮ ਐਕਟਰ ਕਿਸ਼ੋਰ ਅਮਨ ਸ਼ੇੱਟੀ ਗ੍ਰਿਫ਼ਤਾਰ, ਨਸ਼ੀਲਾ ਪਦਾਰਥ ਬਰਾਮਦ

 ਪਾਬੰਦੀਸ਼ੁਦਾ ਨਸ਼ੀਲਾ ਪਦਾਰਥ MDMA ਵੇਚਣ ਕੋਸ਼ਿਸ਼ ਦੇ ਇਲਜ਼ਾਮ ਵਿੱਚ ਐਕਟਰ - ਕੋਰਯੋਗਰਾਫਰ - ਡਾਂਸਰ ਕਿਸ਼ੋਰ ਅਮਨ ਸ਼ੇੱਟੀ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ

 
 
 
 
 
Subscribe