Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

CBDT

ਇਨਕਮ ਟੈਕਸ ਵਿਭਾਗ ਵਲੋਂ ਲਗਾਏ ਇਲਜ਼ਾਮਾਂ ਤੋਂ ਬਾਅਦ ਸੋਨੂ ਸੂਦ ਨੇ ਦਿੱਤਾ ਜਵਾਬ

ਕੋਰੋਨਾ ਕਾਲ ਦੌਰਾਨ ਪ੍ਰਵਾਸੀ ਮਜਦੂਰਾਂ ਦੀ ਮਦਦ ਕਰ ਸੁਰਖੀਆਂ 'ਚ ਆਏ ਅਦਾਕਾਰ ਸੋਨੂੰ ਸੂਦ (Sonu Sood) ਕੁਝ ਦਿਨਾਂ ਤੋਂ ਦੂਜੇ ਕਾਰਣਾਂ ਦੇ ਚੱਲਦੇ ਸੁਰਖੀਆਂ 'ਚ ਹਨ। ਦਰਅਸਲ ਆਮਦਨ ਕਰ ਵਿਭਾਗ ਨੇ ਸੋਨੂੰ ਸੂਦ ’ਤੇ ਇਨਕਮ ਟੈਕਸ ਦੀ ਚੋਰੀ ਕਰਨ ਦਾ ਇਲਜ਼ਾਮ ਲਗਾਇਆ ਹੈ। 

ਅਦਾਕਾਰ ਸੋਨੂੰ ਸੂਦ 'ਤੇ ਇਨਕਮ ਟੈਕਸ ਵਿਭਾਗ ਦਾ ਸ਼ਿਕੰਜਾ,ਲੱਗੇ ਗੰਭੀਰ ਦੋਸ਼

ਅਦਾਕਾਰ ਸੋਨੂੰ ਸੂਦ (Sonu Sood) ਦੇ ਘਰ ਤੇ ਦਫ਼ਤਰ 'ਤੇ ਪਿਛਲੇ 3 ਦਿਨਾਂ ਤੋਂ ਲਗਾਤਾਰ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਚੱਲ ਰਹੀ ਹੈ। ਹੁਣ ਇਸ ਛਾਪੇਮਾਰੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਸੋਨੂੰ ਸੂਦ ਨੇ ਲਗਭਗ 20 ਕਰੋੜ ਰੁਪਏ ਦੀ ਟੈਕਸ ਚੋਰੀ ਕੀਤੀ ਹੈ।

CBDT 39.49 ਲੱਖ ਟੈਕਸਦਾਤਾਵਾਂ ਨੂੰ ਕੀਤੇ 129,190 ਕਰੋੜ ਰੁਪਏ ਰਿਫੰਡ

ਕੇਂਦਰੀ ਸਿੱਧੇ ਕਰ ਬੋਰਡ (ਸੀਬੀਡੀਟੀ) ਨੇ 1 ਅਪ੍ਰੈਲ ਤੋਂ 3 ਨਵੰਬਰ, 2020 ਦਰਮਿਆਨ 39.49 ਲੱਖ ਤੋਂ ਵੱਧ ਟੈਕਸਦਾਤਾਵਾਂ ਨੂੰ 1,29,190 ਕਰੋੜ ਰੁਪਏ ਦੀ ਰਿਫੰਡ ਜਾਰੀ ਕੀਤਾ ਹੈ। ਆਮਦਨ ਕਰ ਵਿਭਾਗ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

 
 
 
 
 
Subscribe