Tuesday, February 03, 2026
BREAKING NEWS
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਫ਼ਕੀਰ ਮੋਹਣ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇਅਨੰਤਨਾਗ ਦੇ ਕੇਹਰੀਬਲ ਵਿੱਚ ਗਊਸ਼ਾਲਾ ਨੂੰ ਅੱਗਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ

Electricity bill

ਟਿਊਬਵੈਲਾਂ ਲਈ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਬਿਜਲੀ : ਰਣਜੀਤ ਸਿੰਘ

ਬਿਜਲੀ, ਜੇਲ ਤੇ ਅਕਸ਼ੈ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸਿਰਸਾ, ਭਿਵਾਨੀ, ਰਿਵਾੜੀ, ਦਾਦਰੀ, ਗੁਰੂਗ੍ਰਾਮ ਆਦਿ ਇਲਾਕਿਆਂ ਵਿਚ ਟਿਊਬਵੈਲਾਂ ਲਈ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ| ਸੂਬੇ ਦੇ 4700 ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਾਕੀ ਪਿੰਡਾਂ ਵਿਚ ਵੀ ਜਲਦ ਹੀ 24 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ| ਬਿਜਲੀ ਮੰਤਰੀ ਰਣਜੀਤ ਸਿੰਘ ਅੱਜ ਸਿਰਸਾ ਪੁਲਿਸ ਸੁਪਰਡੈਂਟ ਦਫਤਰ ਵਿਚ ਸਥਾਪਿਤ ਕੀਤੇ ਗਏ ਸੀਸੀਟੀਵੀ ਕੈਮਰਾ ਕੰਟ੍ਰੋਲ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ|

HRTC ਤੇ ਪਈ ਕੋਰੋਨਾ ਦੀ ਵੱਡੀ ਮਾਰ, ਹੋਵੇਗੀ ਉੱਚ ਪੱਧਰੀ ਜਾਂਚ

 ਇਸ ਨ੍ਹੂੰ ਲੈ ਕੇ ਐਚਆਰਟੀਸੀ ਕੁੱਲੂ ਅਤੇ ਬਿਜਲੀ ਬੋਰਡ ਆਹਮਣੇ - ਸਾਹਮਣੇ ਹਨ। ਮਾਮਲਾ ਗੰਭੀਰ ਹੋਣ ਉੱਤੇ ਐਚਆਰਟੀਸੀ ਦੇ ਅਧਿਕਾਰੀਆਂ ਨੇ ਆਵਾਜਾਈ ਮੰਤਰੀ ਨੂੰ ਵੀ ਜਾਣੂ ਕਰਵਾ ਦਿੱਤਾ ਹੈ । 

ਕਰਜ਼ਾ ਬੇਸ਼ੱਕ ਨਾ ਮਿਲੇ ਅਸੀ ਅਪਣੇ ਬਲਬੂਤੇ ਪੰਜਾਬ ਚਲਾਵਾਂਗੇ : ਰੰਧਾਵਾ

Subscribe