Friday, December 19, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

FIFA

ਵਿਸ਼ਵ ਕੱਪ ਕਵਾਲੀਫਾਇਰਸ 2022 : ਇਟਲੀ ਨੇ ਬੁਲਗਾਰਿਆ ਨੂੰ 2 - 0 ਨਾਲ ਹਰਾਇਆ

ਇਟਲੀ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਵਿਸ਼ਵ ਕੱਪ ਕਵਾਲੀਫਾਇਰਸ 2022 ਗਰੁਪ ਸੀ ਮੁਕਾਬਲੇ ਵਿੱਚ ਬੁਲਗਾਰਿਆ ਨੂੰ 2 - 0 ਨਾਲ ਹਰਾ ਦਿੱਤਾ ਹੈ। ਇਹ ਇਟਲੀ ਦੀ ਲਗਾਤਾਰ 24ਵੀਂ ਅਤੇ ਵਿਸ਼ਵ ਕਪ ਕਵਾਲੀਫਾਇਰਸ ਵਿੱਚ ਦੂਜੀ ਜਿੱਤ ਹੈ।

ਰੋਬਰਟ ਲੇਵੈਂਡੋਵਸਕੀ ਚੁਣੇ ਗਏ ਫੀਫਾ ਦੇ ਸਰਬੋਤਮ ਪੁਰਸ਼ ਖਿਡਾਰੀ

ਪੋਲੈਂਡ ਦੇ ਸਟਰਾਈਕਰ ਰੋਬਰਟ ਲੇਵੈਂਡੋਵਸਕੀ ਨੂੰ ਫੀਫਾ ਦੇ ਸਰਬੋਤਮ ਪੁਰਸ਼ ਖਿਡਾਰੀ ਵਜੋਂ ਚੁਣਿਆ ਗਿਆ ਹੈ। 

ਫੀਫਾ ਵਿਸ਼ਵ ਕੱਪ : ਏਸ਼ੀਆਈ ਕੁਆਲੀਫਾਇੰਗ ਮੁਕਾਬਲੇ ਮੁਲਤਵੀ

ਕੋਰੋਨਾ ਵਾਇਰਸ ਮਹਾਮਾਰੀ ਕਾਰਨ 2022 ਫੀਫਾ ਵਿਸ਼ਵ ਕੱਪ ਦੇ ਏਸ਼ੀਆਈ ਕੁਆਲੀਫਾਇੰਗ ਮੁਕਾਬਲੇ 2021 ਲਈ ਮੁਲਤਵੀ ਹੋਣ ਤੋਂ ਬਾਅਦ ਭਾਰਤੀ ਫੁੱਟਬਾਲ ਟੀਮ ਇਸ ਸਾਲ ਕੋਈ ਮੈਚ ਨਹੀਂ ਖੇਡੇਗੀ। ਏਸ਼ੀਆਈ ਫੁੱਟਬਾਲ ਪਰਿਸੰਘ (ਏ. ਐੱਫ. ਸੀ.) ਨੇ 2022 ਵਿਸ਼ਵ ਕੱਪ ਤੇ 2023 ਏਸ਼ੀਆਈ ਕੱਪ ਦੇ ਅਕਤੂਬਰ ਤੇ ਨਵੰਬਰ ’ਚ ਹੋਣ ਵਾਲੇ ਸਾਰੇ ਪੁਰਸ਼ ਕੁਆਲੀਫਾਇਰ ਮੁਕਾਬਲਿਆਂ ਨੂੰ ਮੁਲਤਵੀ ਕਰ ਦਿੱਤਾ ਹੈ। ਭਾਰਤ ਨੇ ਪਿਛਲਾ ਕੌਮਾਂਤਰੀ ਮੁਕਾਬਲਾ ਪਿਛਲੇ ਸਾਲ ਨਵੰਬਰ ’ਚ ਮਸਕਟ ’ਚ ਓਮਾਨ ਵਿਰੁੱਧ ਖੇਡਿਆ ਸੀ, ਜੋ ਕੁਆਲੀਫਾਇੰਗ ਮੈਚ ਸੀ। 

ਫੀਫਾ ਵਿਸ਼ਵ ਕੱਪ ਅਗਲੇ ਸਾਲ 17 ਫਰਵਰੀ ਤੋਂ

Subscribe