Saturday, May 03, 2025
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਮਈ 2025)ਸੋਨੀਆ ਅਤੇ ਰਾਹੁਲ ਦੀਆਂ ਮੁਸ਼ਕਲਾਂ ਵਧਣਗੀਆਂ, ਦਿੱਲੀ ਅਦਾਲਤ ਨੇ ਜਾਰੀ ਕੀਤਾ ਨੋਟਿਸस्टूडियो रिफ्यूल के निर्माता-गीतकार कुमार ने संगीत और संस्कृति की दुनिया में रचा नया इतिहास‘ओरल कैंसर सुरक्षा के लिए दो मिनट की पहल’ एक अभियान शुरूआज़ाद इंजीनियरिंग के लीन मैनुफैक्चरिंग युनिट का उद्घाटनटाइगर श्रॉफ के साथ कोका-कोला ज़ीरो शुगर की वापसीਪਹਿਲਗਾਮ ਹਮਲੇ ਵਿੱਚ ਪਾਕਿਸਤਾਨੀ ਸ਼ਮੂਲੀਅਤ 'ਤੇ ਅਮਰੀਕੀ ਪ੍ਰਤੀਕ੍ਰਿਆਪੱਛਮੀ ਬੰਗਾਲ ਸੈਕੰਡਰੀ (10ਵੀਂ) ਪ੍ਰੀਖਿਆ 2025 ਦਾ ਨਤੀਜਾ ਜਾਰੀ, ਉੱਤਰੀ ਦਿਨਾਜਪੁਰ ਦੀ ਅਦਰਿਤਾ ਸਰਕਾਰ ਨੇ ਟਾਪ ਕੀਤਾIndonesian President Condemns Pahalgam Terror AttackBilawal Bhutto Admits Pakistan's Past Support for Terrorism Amid Rising Tensions Over Pahalgam Attack

Food

ਕ੍ਰਿਸਮਸ ਸਪੈਸ਼ਲ : ਘਰ ਵਿਚ ਇੰਝ ਬਣਾਓ ਸਵਾਦਲਾ ਪਲੱਮ ਕੇਕ

ਕ੍ਰਿਸਮਸ ਮੌਕੇ ਬਣਾਈ ਜਾਣ ਵਾਲੀ ਇੱਕ ਟਰਡਿਸ਼ਨਲ ਟੇਸਟੀ ਡਿਸ਼ ਦਾ ਨਾਮ ਹੈ ਪਲਮ ਕੇਕ । ਕ੍ਰਿਸਮਸ ਮੌਕ ਲਮ ਕੇਕ ਜ਼ਰੂਰ ਬਣਾਇਆ ਜਾਂਦਾ ਹੈ ।ਤੁਸੀਂ ਵੀ ਆਪਣੇ ਘਰ ਵਿੱਚ ਸੌਖ ਨਾਲ ਪਲਮ ਕੇਕ ਬਣਾ ਸਕਦੇ ਹੋ ।

FII ਦਾ ਭਾਰਤੀ ਸ਼ੇਅਰ ਬਾਜ਼ਾਰ 'ਚ ਨਿਵੇਸ਼ 55 ਹਜ਼ਾਰ ਕਰੋੜ ਦੇ ਪਾਰ

ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਕੋਰੋਨਾ ਯੁੱਗ ਵਿਚ ਇਤਿਹਾਸ ਰਚ ਦਿੱਤਾ ਹੈ। ਐਫਆਈਆਈ ਨੇ ਭਾਰਤੀ ਸ਼ੇਅਰ ਬਾਜ਼ਾਰ ਵਿਚ 55,552 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਦਫਤਰ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਖਾਣ ਵਾਲੀਆਂ ਚੀਜਾਂ ਜੂਟ ਦੇ ਥੈਲਿਆਂ 'ਚ ਹੋਣਗੀਆਂ ਪੈਕ

ਕੇਂਦਰ ਸਰਕਾਰ ਨੇ ਜੂਟ ਬੈਗਾਂ ਦੀ ਲਾਜ਼ਮੀ ਪੈਕਿੰਗ ਲਈ ਮਾਪਦੰਡਾਂ ਦਾ ਵਿਸਥਾਰ ਕੀਤਾ ਹੈ ਅਤੇ ਹੁਣ 100 ਪ੍ਰਤੀਸ਼ਤ ਅਨਾਜ ਅਤੇ 20 ਪ੍ਰਤੀਸ਼ਤ ਚੀਨੀ ਵੱਖ-ਵੱਖ ਕਿਸਮਾਂ ਦੇ ਜੂਟ ਬੈਗਾਂ ਵਿਚ ਪੈਕ ਕੀਤੀ ਜਾਵੇਗੀ। ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿੱਚ ਇਸ ਉਦੇਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਜੂਟ ਪੈਕਿੰਗ ਵਧਾਉਣ ਨਾਲ ਜੂਟ ਦੀ ਕਾਸ਼ਤ ਨੂੰ ਉਤਸ਼ਾਹ ਮਿਲੇਗਾ।

ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਭਾਰਤੀ ਭੋਜਨ ਦੀ ਮੁਰੀਦ

ਇਸ ਦੇਸ਼ ਦੀ ਰਾਸ਼ਟਰਪਤੀ ਸਾਈ ਇੰਗ-ਵੇਨ(Sai Ing-wen) ਵੀ ਭਾਰਤੀ ਭੋਜਨ ਦੀ ਮੁਰੀਦ ਹੋ ਗਈ ਹੈ। ਵੀਰਵਾਰ ਨੂੰ ਤਾਈਵਾਨ ਦੀ ਰਾਸ਼ਟਰਪਤੀ ਨੇ ਇੱਕ ਟਵੀਟ ਵਿੱਚ ਭਾਰਤੀ ਭੋਜਨ ਵਿੱਚ ਆਪਣੀ ਪਸੰਦ ਦੱਸੀ ਅਤੇ ਕਿਹਾ ਕਿ ਤਾਈਵਾਨ ਦੇ ਲੋਕ ਵੀ ਭਾਰਤੀ ਪਕਵਾਨ ਪਸੰਦ ਕਰਦੇ ਹਨ।ਤਾਈਵਾਨ ਦੀ ਰਾਸ਼ਟਰਪਤੀ ਨੇ ਲਿਖਿਆ, ਮੈਨੂੰ ਚਨਾ ਮਸਾਲਾ ਅਤੇ ਨਾਨ ਖਾਣਾ ਪਸੰਦ ਹੈ ਅਤੇ ਚਾਹ ਮੈਨੂੰ ਮੇਰੇ ਭਾਰਤ ਦੌਰੇ ਦੀ ਯਾਦ ਦਿਵਾਉਂਦੀ ਹੈ। ਤਾਈਵਾਨ ਵਿੱਚ ਬਹੁਤ ਸਾਰੇ ਭਾਰਤੀ ਰੈਸਟੋਰੈਂਟ ਹਨ ਜਿਨ੍ਹਾਂ ਲਈ ਅਸੀਂ ਧੰਨਵਾਦੀ ਹਾਂ।

ਮਨਪ੍ਰਚਾਵੇ ਲਈ ਸ਼ਖਸ ਨੇ ਬੇਘਰੇ ਲੋਕਾਂ ਨੂੰ ਖਵਾਇਆ ਜ਼ਹਿਰੀਲਾ ਖਾਣਾ, ਗ੍ਰਿਫਤਾਰ

ਅਜੀਬੋ-ਗਰੀਬ : ਪਿੱਜ਼ਾ ਖਾਣ ਲਈ ਕੀਤਾ 250 ਮੀਲ ਦਾ ਸਫਰ

Subscribe