Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

Majithia

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਸਭ ਤੋਂ ਪਹਿਲਾਂ ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਹਾਲਾਤ ਇਹ ਹਨ ਕਿ ਜਦੋਂ ਫਸਲਾਂ ਪੱਕਣ ਦਾ ਸਮਾਂ ਨੇੜੇ ਆ ਚੁੱਕਿਆ ਹੈ ਅਤੇ ਝੋਨੇ ਦੀ ਬੱਲੀ ਨਿਸਰਨੀ ਸ਼ੁਰੂ ਹੋ ਗਈ ਹੈ, ਉਦੋਂ ਖੇਤਾਂ 'ਚ ਪਾਣੀ ਖੜ੍ਹਨ ਦੀ ਬਜਾਏ ਜ਼ਮੀਨ ਸੁੱਕ ਕੇ ਪਾਟ ਗਈ ਹੈ।

ਜੇਲ੍ਹ 'ਚ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਬਿਕਰਮ ਮਜੀਠੀਆ ਵਾਲੀ ਬੈਰਕ

ਸ਼ੇਖਾਵਤ ਦੇ BBMB ਵਾਲੇ ਬਿਆਨ‘ਤੇ ਬੋਲੇ ਮਜੀਠੀਆ, ‘ਭੂੰਡਾਂ ਦੀ ਖੱਖਰ ਛੇੜਨ ਵਾਲੀ ਗੱਲ ਕਰ ਰਹੇ ਨੇ’

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਟਲੀ ਸੁਣਵਾਈ

ਮਜੀਠੀਆ ਦੀ ਜੁਡੀਸ਼ੀਅਲ ਕਸਟਡੀ ਖ਼ਤਮ, ਅੱਜ ਹੋਵੇਗੀ ਮੋਹਾਲੀ ਅਦਾਲਤ 'ਚ ਪੇਸ਼ੀ

 
 
 
 
 
Subscribe