Tuesday, November 04, 2025
 
BREAKING NEWS
ਛੱਤੀਸਗੜ੍ਹ ਰੇਲ ਹਾਦਸਾ: ਬਿਲਾਸਪੁਰ ਨੇੜੇ ਯਾਤਰੀ ਅਤੇ ਮਾਲ ਗੱਡੀ ਦੀ ਟੱਕਰ, 6 ਮੌਤਾਂ ਦਾ ਖਦਸ਼ਾਉੱਤਰੀ ਕੋਰੀਆ ਨੇ ਅਮਰੀਕੀ ਰੱਖਿਆ ਸਕੱਤਰ ਦੇ ਦੌਰੇ ਤੋਂ ਪਹਿਲਾਂ ਦਾਗੇ ਰਾਕੇਟ; ਕੋਰੀਆਈ ਸਰਹੱਦ 'ਤੇ ਵਧਿਆ ਤਣਾਅIND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ: ਹਲਕੀ ਬਾਰਿਸ਼ ਦੀ ਸੰਭਾਵਨਾਪਾਕਿਸਤਾਨ ਵਿੱਚ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ, ਫੌਜ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈਕਿਸਾਨ ਦੀ ਪੂਰੀ ਫ਼ਸਲ ਤਬਾਹ ਹੋ ਗਈ, ਪਰ ਉਸਨੂੰ ਸਰਕਾਰ ਤੋਂ ਸਿਰਫ਼ 2 ਰੁਪਏ ਮਿਲੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਨਵੰਬਰ 2025)🚨 ਸੂਡਾਨ ਵਿੱਚ RSF ਦਾ 'ਖੂਨੀ ਤਾਂਡਵ': ਊਠਾਂ 'ਤੇ ਸਵਾਰ ਲੜਾਕਿਆਂ ਨੇ 200 ਨਿਹੱਥੇ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰਿਆ, ਨਸਲੀ ਕਤਲੇਆਮ ਦਾ ਖਦਸ਼ਾਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਫੈਸਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ 'ਤਾਨਾਸ਼ਾਹੀ ਤੋਹਫ਼ੇ' ਦਾ ਕੀਤਾ ਜ਼ੋਰਦਾਰ ਵਿਰੋਧਪੰਜਾਬ ਵਿੱਚ ਤਾਪਮਾਨ ਡਿੱਗਿਆ

Manohar Lal Khattar

ਹਰਿਆਣਾ ਦੇ CM ਮਨੋਹਰ ਲਾਲ ਦੀ ਸਿਹਤ ਵਿਗੜੀ

 ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਗਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਆ ਰਹੀ ਹੈ। ਮੁੱਖ ਮੰਤਰੀ ਨੂੰ ਇਲਾਜ ਲਈ ਸ਼ਿਮਲਾ ਆਈ.ਜੀ.ਐੱਮ.ਸੀ. ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ ਅਤੇ ਟੈਸਟ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਸ਼ਿਮਲਾ ਪਹੁੰਚੇ ਸਨ ਅਤੇ ਇੱਥੇ ਉਨ੍ਹਾਂ ਨੇ ਰਾਜ ਭਵਨ 'ਚ ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਹਾਜ਼ਰ ਸਨ। ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜਪਾਲ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਸਨ। 

Subscribe