Friday, May 02, 2025
 

Rahul Gandhi

ਪੰਜਾਬ ਦੇ AG 'ਤੇ ਹਮਲਾ: 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ਨੂੰ ਵੀ ਬਣਾਇਆ ਗਿਆ ਸੀ ਨਿਸ਼ਾਨਾ

ਰਾਹੁਲ ਗਾਂਧੀ ਦੇ ਦਫਤਰ ‘ਤੇ ਹਮਲਾ, ਮੁਲਾਜ਼ਮਾਂ ਦੀ ਬੇਰਹਿਮੀ ਨਾਲ ਕੁੱਟਮਾਰ

ਗੋਆ ਦੇ ਲੋਕਾਂ ਦਾ ਅਹਿਮ ਮੁੱਦਿਆਂ ਤੋਂ ਧਿਆਨ ਭਟਕਾ ਰਹੇ ਹਨ PM ਮੋਦੀ - ਰਾਹੁਲ ਗਾਂਧੀ

ਰਾਹੁਲ ਗਾਂਧੀ CM ਚਿਹਰੇ ਲਈ ਲੋਕਾਂ ਦੀ ਰਾਏ ਲੈਣਗੇ

ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਤੰਜ਼, 'ਸਰਕਾਰ ਦੇਸ਼ ਦੀ ਰੱਖਿਆ ਕਰਨ 'ਚ ਅਸਮਰੱਥ'

ਹਰੀਸ਼ ਰਾਵਤ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਕੀ ਹੋਈ ਗੱਲਬਾਤ ?

ਨਵੇਂ ਖੇਤੀ ਕਾਨੂੰਨਾਂ ਕਰਕੇ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਿਲੇਗਾ ਰੋਜ਼ਗਾਰ: ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਅਜਮੇਰ ਦੇ ਕਿਸ਼ਨਗੜ ਪਹੁੰਚੇ। ਮੁੱਖ ਮੰਤਰੀ ਅਸ਼ੋਕ

‘ਮੈਂ ਅੰਨਦਾਤਾ ਦੇ ਨਾਲ ਸੀ, ਹਾਂ ਅਤੇ ਰਹਾਂਗਾ’ : ਰਾਹੁਲ ਗਾਂਧੀ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸੰਘਰਸ਼ ਦੌਰਾਨ ਕਾਂਗਰਸ ਲਗਾਤਾਰ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲੇ ਬੋਲ ਰਹੀ ਹੈ। ਇਸ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਦਿਨ ਨਾ ਸੱਚੇ ਹਨ ਤੇ ਨਾ ਅੱਛੇ ਹਨ।

ਕਾਂਗਰਸ ਦੇ ਸ਼ਹਿਜਾਦੇ ਨੂੰ ਨਹੀਂ ਹੈ ਭਾਰਤ ਦੀ ਸੈਨਾ ਅਤੇ ਸਰਕਾਰ 'ਤੇ ਭਰੋਸਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ ਪੀ ਨੱਡਾ ਨੇ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਵਿਚ ਕਿਸੇ ਵੀ ਚੀਜ਼‘ਤੇ ਵਿਸ਼ਵਾਸ ਨਹੀਂ ਹੈ, ਚਾਹੇ ਉਹ ਸੈਨਾ ਹੋਵੇ, ਸਰਕਾਰ ਜਾਂ ਸਾਡੇ ਲੋਕ। 

ਅੱਜ ਬਿਹਾਰ 'ਚ ਸੱਤਾ ਅਤੇ ਉਸ ਦੇ ਹੰਕਾਰ 'ਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਬਿਹਾਰ ਵਿਧਾਨ ਸਭਾ ਚੋਣ 'ਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਕਰੀਬ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਹਮਲਾ ਬੋਲਿਆ ਹੈ। ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ 'ਤੇ ਵੀ ਹਮਲਾ ਕੀਤਾ ਹੈ। 

ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ, ਇਹ ਇਕ ਖ਼ਤਰਨਾਕ ਮਿਸਾਲ : ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ, ਇਹ ਉਦਾਹਰਣ ਖ਼ਤਰਨਾਕ ਹੈ ਅਤੇ ਦੇਸ਼ ਲਈ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਸੁਣਨਾ ਚਾਹੀਦਾ ਹੈ।

ਰਾਹੁਲ ਗਾਂਧੀ ਅੱਜ ਪੰਜਾਬ 'ਚ ਕੱਢਣਗੇ ਟਰੈਕਟਰ ਰੈਲੀ

 ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (President Rahul Gandhi) ਅੱਜ ਪੰਜਾਬ ਵਿਚ ਆਪਣੀ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਹਨਾਂ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ. ਜੀ. ਪੀ.

ਨਵਜੋਤ ਸਿੱਧੂ ਦੇ ਘਰ ਹਰੀਸ਼ ਰਾਵਤ ਨੇ ਬੰਦ ਕਮਰਾ ਕੀਤੀ ਮੀਟਿੰਗ

 ਚਰਚਿਤ ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨੂੰ ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਮਿਲੇ। ਨਵਜੋਤ ਸਿੰਘ ਸਿੱਧੂ ਦੇ ਘਰ ਹਰੀਸ਼ ਰਾਵਤ ਨਾਲ ਦੇਰ ਰਾਤ ਬੰਦ ਕਮਰਾ ਅਹਿਮ ਮੀਟਿੰਗ ਹੋਈ।

ਰਾਹੁਲ ਦੀਆਂ ਹਿਦਾਇਤਾਂ 'ਤੇ ਕਾਂਗਰਸ ਦਾ ਝੰਡਾ ਚੁੱਕਣ ਲਈ ਮੰਨੇ ਨਵਜੋਤ ਸਿੱਧੂ

ਆਖਿਰਕਾਰ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕੇ ਵਿਧਾਇਕ ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਝੰਡਾ ਪਕੜਣ ਲਈ ਮੰਨ ਹੀ ਗਏ ਹਨ। ਰਾਹੁਲ ਗਾਂਧੀ ਦੀਆਂ ਹਿਦਾਇਤਾਂ 'ਤੇ ਨਵਜੋਤ ਨੂੰ ਮਨਾਉਣ ਲਈ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੰਮ੍ਰਿਤਸਰ ਸਿੱਧੂ ਦੇ ਨਿਵਾਸ

ਕਾਂਗਰਸ ਦੇ ਕੌਮੀ ਬੁਲਾਰੇ ਰਾਜੀਵ ਤਿਆਗੀ ਦਾ ਦੇਹਾਂਤ

ਪਾਇਲਟ ਨੇ ਰਾਹੁਲ ਅਤੇ ਪ੍ਰਿਯੰਕਾ ਨਾਲ ਕੀਤੀ ਮੁਲਾਕਾਤ, ਸੁਲ੍ਹਾ ਦੇ ਸੰਕੇਤ

ਰਾਜਸਥਾਨ ਵਿਧਾਨ ਸਭਾ ਦੇ ਤਜਵੀਜ਼ਸ਼ੁਦਾ ਇਜਲਾਸ ਤੋਂ ਕੁੱਝ ਦਿਨ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਰਾਜ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਰੁਕਣ ਦੀ ਉਮੀਦ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੇ ਘਰ ਹੋਈ ਮੁਲਾਕਾਤ ਦੌਰਾਨ ਲਗਗਭ ਦੋ ਘੰਟਿਆਂ ਤਕ ਚਰਚਾ ਹੋਈ।

ਮੋਦੀ ਨੇ 14 ਕਰੋੜ ਲੋਕਾਂ ਨੂੰ ਬੇਰੁਜ਼ਗਾਰ ਬਣਾ ਦਿਤਾ : ਰਾਹੁਲ

ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ ਕਿ ਹੁਣ ਰਿਮੋਟ ਨਾਲ ਚੱਲਣ ਵਾਲੀ ਸਰਕਾਰ ਨਹੀਂ ਹੈ : ਨਕਵੀ

ਕੇਂਦਰੀ ਘੱਟ ਗਿਣਤੀ ਕਾਰਜ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਚੀਨ ਨਾਲ ਟਕਰਾਅ ਬਾਰੇ ਕਾਂਗਰਸ ਅਤੇ ਰਾਹੁਲ ਗਾਂਧੀ ਦੇ ਹਮਲੇ 'ਤੇ ਪਲਟਵਾਰ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਮੌਜੂਦਾ ਸਰਕਾਰ ਰਿਮੋਰਟ ਨਾਲ ਨਹੀਂ ਚਲਦੀ ਹੈ। ਉਨ੍ਹਾਂ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿਨ੍ਹਦੇ ਹੋਏ ਇਹ ਦਾਅਵਾ ਵੀ ਕੀਤਾ ਕਿ ਅਪਣੇ ਆਪ ਨੂੰ 'ਮਹਾਂ ਗਿਆਨੀ ਸਾਬਤ ਕਰਨ' ਦੀ ਕੋਸ਼ਿਸ਼ ਵਿਚ ਉਹ ਹਰ ਦਿਨ ਕਾਂਗਰਸ ਦਾ ਬੇੜਾ ਗਰਕ ਕਰ ਰਹੇ ਹਨ। 

ਪਟਰੌਲ-ਡੀਜ਼ਲ ਦੇ ਮੁੱਲ ਵਾਧੇ ਨੂੰ ਤੁਰੰਤ ਵਾਪਸ ਲਵੇ ਸਰਕਾਰ : ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਟਰੌਲ ਅਤੇ ਡੀਜ਼ਲ ਦੇ ਮੁੱਲ ਵਿਚ ਲਗਾਤਾਰ ਹੋ ਰਹੇ ਵਾਧੇ ਸਬੰਧੀ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਦੇਸ਼ ਦੇ ਗ਼ਰੀਬਾਂ, ਮਜ਼ਦੂਰਾਂ ਅਤੇ ਮੱਧ ਵਰਗ ਨੂੰ ਰਾਹਤ ਦੇਣ ਲਈ ਪਟਰੌਲ ਉਤਪਾਦਾਂ ਦੇ ਮੁੱਲ ਵਿਚ ਵਾਧਾ ਤੁਰੰਤ  ਵਾਪਸ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ, ਬੇਰੁਜ਼ਗਾਰੀ ਅਤੇ ਆਰਥਕ ਤੁਫ਼ਾਨ ਦੇ ਇਸ ਦੌਰ ਵਿਚ ਪਟਰੌਲ ਤੇ ਡੀਜ਼ਲ ਦੇ ਮੁੱਲ ਵਿਚ ਵਾਧਾ ਕਰ ਕੇ ਸਰਕਾਰ ਆਮ ਲੋਕਾਂ 'ਤੇ ਸਿੱਧੀ ਸੱਟ ਮਾਰ ਰਹੀ ਹੈ। ਗਾਂਧੀ ਨੇ ਤੇਲ ਕੀਮਤਾਂ 'ਚ ਵਾਧੇ ਵਿਰੁਧ ਕਾਂਗਰਸ ਵਲੋਂ ਸੋਸ਼ਲ ਮੀਡੀਆ 'ਤੇ ਚਲਾਏ ਗਏ 'ਸਵੀਪ ਅਪ ਅਗੇਂਸਟ ਫ਼ਯੂਲ ਹਾਈਕ

Indo-China face of : ਅਮਿਤ ਸ਼ਾਹ ਨੇ ਰਾਹੁਲ ਗਾਂਧੀ ਨੂੰ ਸੰਸਦ 'ਚ ਬਹਿਸ ਦੀ ਦਿਤੀ ਚੁਣੌਤੀ

ਚੀਨ ਨਾਲ ਐਲਏਸੀ 'ਤੇ ਜਾਰੀ ਤਣਾਅ ਨੂੰ ਲੈ ਕੇ ਕਾਂਗਰਸ ਦੇਸ਼ 'ਚ ਸਿਆਸਤ ਜਾਰੀ ਹੈ। ਗਲਵਾਨ ਘਾਟੀ 'ਚ 20 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਸਰਕਾਰ ਤੋਂ ਲਗਾਤਾਰ ਸਵਾਲ ਪੁੱਛ ਰਹੇ ਹਨ। ਇਸ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ 'ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਸੰਸਦ 'ਚ ਬਹਿਸ ਕਰਨ ਦੀ ਚੁਣੌਤੀ ਦਿਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ 1962 ਦੇ ਯੁੱਧ ਤੋਂ ਲੈ ਕੇ ਹੁਣ ਤਕ ਦੀ ਚਰਚਾ ਲਈ ਤਿਆਰ ਹਾਂ। 

ਨਕਵੀ ਨੇ ਰਾਹੁਲ ਗਾਂਧੀ ਤੇ ਲਾਇਆ ਨਿਸ਼ਾਨਾ

ਭਾਰਤ ਅਤੇ ਅਮਰੀਕਾ 'ਚ ਪਹਿਲਾਂ ਜਿਹੀ ਸਹਿਣਸ਼ੀਲਤਾ ਨਹੀਂ ਰਹੀ : ਰਾਹੁਲ

ਰਾਹੁਲ ਨੇ ਸ਼ਾਇਰਾਨਾ ਅੰਦਾਜ਼ ਵਿਚ ਬਣਾਇਆ ਸ਼ਾਹ ਨੂੰ ਨਿਸ਼ਾਨਾ

Subscribe