Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

Raja Warring

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ੜਿੰਗ ਨੇ ਕਿਹਾ ਕਿ ਸਥਿਤੀ ਬਹੁਤ ਨਾਜ਼ੁਕ ਦੌਰ 'ਤੇ ਪਹੁੰਚ ਚੁੱਕੀ ਹੈ ਕਿਉਂਕਿ ਪੰਜਾਬ ਵਿੱਚ ਬਿਜਲੀ ਦੀ ਸਿਖ਼ਰਲੀ ਮੰਗ ਲਗਭਗ 16,000 ਮੈਗਾਵਾਟ ਹੈ, ਜਦੋਂ ਕਿ ਉਤਪਾਦਨ ਸਿਰਫ਼ 4,000 ਮੈਗਾਵਾਟ ਦੇ ਕਰੀਬ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵੱਲੋਂ ਬਾਹਰੋਂ ਲਗਭਗ 11,500 ਮੈਗਾਵਾਟ ਬਿਜਲੀ ਖ਼ਰੀਦਣ ਦੇ ਬਾਵਜੂਦ, ਮੰਗ ਅਤੇ ਉਪਲੱਬਧਤਾ ਵਿਚਕਾਰਲਾ ਪਾੜਾ ਲਗਾਤਾਰ ਵੱਡੀ ਦਿੱਕਤ ਦਾ ਕਾਰਨ ਬਣ ਰਿਹਾ ਹੈ।

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਨੂੰ 5 ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼

ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ: ਵੜਿੰਗ

ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹਨ।

ਪੰਜਾਬ ਭਾਜਪਾ-ਆਪ ਦੀ ਦੋਹਰੀ ਮਾਰ ਦਾ ਸ਼ਿਕਾਰ: ਬਘੇਲ

ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਅਤੇ ਲੋਕ-ਪੱਖੀ ਵਿਕਲਪ ਵਜੋਂ ਕਾਂਗਰਸ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦਾ ਤਜਰਬਾ ਕਰ ਚੁੱਕੇ ਹਨ ਅਤੇ ਉਹ ਖੁਦ ਫੈਸਲਾ ਕਰ ਸਕਦੇ ਹਨ ਕਿ ਕਿਸ ਪਾਰਟੀ ਨੇ ਉਨ੍ਹਾਂ ਨੂੰ ਸਭ ਤੋਂ ਵਧੀਆ ਸਰਕਾਰ ਦਿੱਤੀ

ਪੰਜਾਬ ਕਾਂਗਰਸ ਵਿੱਚ ਪੂਰੀ ਏਕਤਾ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

ਆਪ ਆਪਣੇ 60 ਤੋਂ ਵੱਧ ਵਿਧਾਇਕਾਂ ਦੀ ਟਿਕਟ ਕੱਟ ਰਹੀ ਹੈ: ਵੜਿੰਗ

ਪੰਜਾਬ ਕਾਂਗਰਸ ਨੇ ਬੂਥ ਪੱਧਰ 'ਤੇ ਵੱਡੇ ਪੱਧਰ ਦੀ ਲਾਮਬੰਦੀ ਤਹਿਤ 'ਹਰ ਬੂਥ, ਮਜ਼ਬੂਤ' ਮੁਹਿੰਮ ਦੀ ਸ਼ੁਰੂਆਤ ਕਰਦਿਆਂ, ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਇਸ ਸਮਾਗਮ ਦੀ ਅਗਵਾਈ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕੀਤੀ

🚜ਪੰਜਾਬ ਕਾਂਗਰਸ ਕਿਸਾਨਾਂ ਦੇ ਹੱਕ ਵਿੱਚ ਨਿਤਰੀ, ਕੱਢੇਗੀ ਟ੍ਰੈਕਟਰ ਮਾਰਚ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ ਕੀਤੀ, ਦੇਖੋ ਵੇਰਵਾ

PA ਭੁਪਿੰਦਰ ਸਿੰਘ ਬਰਾੜ ਦੀ ਮੌਤ 'ਤੇ ਰਾਜਾ ਵੜਿੰਗ ਨੇ ਜਤਾਇਆ ਸੋਗ

ਰਾਜਾ ਵੜਿੰਗ ਦੇ PA ਦੀ ਮੌਤ

ਕਾਂਗਰਸੀ ਆਗੂਆਂ 'ਤੇ ਵੱਡੀ ਕਾਰਵਾਈ, ਰਾਜਾ ਵੜਿੰਗ ਸਮੇਤ ਹਿਰਾਸਤ ਵਿਚ ਲਏ ਕਈ ਆਗੂ

ਨਵਜੋਤ ਸਿੱਧੂ ਖ਼ਿਲਾਫ਼ ਉੱਠੀ ਕਾਰਵਾਈ ਦੀ ਮੰਗ, ਹਾਈ ਕਮਾਂਡ ਨੂੰ ਕੀਤੀ ਸਿਫਾਰਿਸ਼

ਅਮਰਿੰਦਰ ਸਿੰਘ ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

 
 
 
 
 
Subscribe