Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

Resign

ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ

Breaking : ਬਾਬਾ ਫ਼ਰੀਦ 'ਵਰਸਿਟੀ ਦੇ VC ਨੇ ਦਿੱਤਾ ਅਸਤੀਫ਼ਾ

ਮੁਕੇਸ਼ ਅੰਬਾਨੀ ਨੇ ਰਿਲਾਇੰਸ Jio ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਰਾਘਵ ਚੱਢਾ ਨੇ ਛੱਡੀ ਦਿੱਲੀ ਦੀ ਵਿਧਾਇਕੀ, ਦਿੱਤਾ ਅਸਤੀਫ਼ਾ

ਪ੍ਰਤਾਪ ਬਾਜਵਾ ਨੇ ਰਾਜ ਸਭਾ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਸੋਨੀਆ ਗਾਂਧੀ ਦੇ ਵਫਾਦਾਰਾਂ ਅਸ਼ਵਨੀ ਕੁਮਾਰ ਨੇ ਛੱਡੀ ਕਾਂਗਰਸ

ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਚੋਣਾਂ 2022 : ਸਵੇਰੇ ਅਕਾਲੀ ਦਲ ਤੋਂ ਦਿਤਾ ਅਸਤੀਫ਼ਾ ਸ਼ਾਮ ਨੂੰ ਭਾਜਪਾ ਨੇ ਦਿਤੀ ਟਿਕਟ

ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਮਾਨ ਨੇ ਦਿਤਾ ਅਸਤੀਫ਼ਾ

ਵਿਧਾਨ ਸਭਾ ਚੋਣਾਂ 2022 : ਭਾਜਪਾ ਨੂੰ 12ਵਾਂ ਝਟਕਾ, ਮੁਕੇਸ਼ ਵਰਮਾ ਨੇ ਦਿੱਤਾ ਅਸਤੀਫਾ

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਬਣੀ ਚਰਚਾ 'ਚ, ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਿੱਥੇ ਪੰਜਾਬ ਕਾਂਗਰਸ ’ਚ ਭੂਚਾਲ ਮਚਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਚਰਚਾ 'ਚ ਬਣੀ ਹੋਈ ਹੈ।

ਪਰਗਟ ਸਿੰਘ ਤੇ ਰਾਜਾ ਵੜਿੰਗ ਪਹੁੰਚੇ ਸਿੱਧੂ ਦੇ ਘਰ,ਸਿੱਧੂ ਨੂੰ ਮਨਾਉਣ ਦੇ ਯਤਨ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ (Navjot Singh Sidhu) ਨੂੰ ਮਨਾਉਣ ਦੇ ਯਤਨ ਜਾਰੀ ਹਨ। ਅੱਜ 29 ਸਤੰਬਰ ਨੂੰ ਸਵੇਰੇ ਹੀ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਤੇ ਰਾਜਾ ਵੜਿੰਗ ਪਟਿਆਲਾ

ਪੰਜਾਬ ਕਾਂਗਰਸੀਆਂ ਦੇ ਅਸਤੀਫ਼ਿਆਂ ਦੀ ਵਜ੍ਹਾ ਆਈ ਸਾਹਮਣੇ

 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਅਤੇ ਰਜ਼ੀਆ ਸੁਲਤਾਨਾ ਦੇ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ’ਚ ਬੁਲਾਇਆ ਹੈ।

ਨਵਜੋਤ ਸਿੱਧੂ ਤੋਂ ਬਾਅਦ ਆਇਆ ਚੌਥਾ ਅਸਤੀਫਾ

ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ, ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਤੋਂ ਬਾਅਦ ਹੁਣ ਪਾਰਟੀ ਦੇ ਜਨਰਲ ਸਕੱਤਰ ਯੋਗਿੰਦਰ ਸਿੰਘ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਨਵਜੋਤ ਸਿੱਧੂ ਤੋਂ ਬਾਅਦ ਅਸਤੀਫਿਆਂ ਦਾ ਦੌਰ ਸ਼ੁਰੂ, ਹੁਣ ਇਕ ਹੋਰ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਅੰਦਰ ਇਕ ਹੋਰ ਅਹਿਮ ਹਲਚਲ ਹੋਈ ਹੈ।

ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਦੇ ਸਹਿ-ਸੰਸਥਾਪਕ ਨੇ ਦਿੱਤਾ ਅਸਤੀਫ਼ਾ

ਸ਼ੁਭੇਂਦੂ ਨੂੰ ਕੇਂਦਰ ਸਰਕਾਰ ਨੇ ਦਿੱਤੀ ਜ਼ੈੱਡ ਪਲੱਸ ਸੁਰੱਖਿਆ

ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ (TMC) ਤੋਂ ਅਸਤੀਫਾ ਦੇਣ ਤੋਂ ਬਾਅਦ ਰਾਜ ਦੇ ਚੋਟੀ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਆਖਿਰਕਾਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।

ਲੀਜ਼ਾ ਹਾਰਵੇ ਨੇ ਪੱਛਮੀ ਆਸਟਰੇਲੀਆ ਲਿਬਰਲ ਆਗੂ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ

 ਲੀਜ਼ਾ ਹਾਰਵੇ ਨੇ ਰਾਜ ਦੀ ਚੋਣ ਤੋਂ ਚਾਰ ਮਹੀਨੇ ਪਹਿਲਾਂ ਹੀ ਪੱਛਮੀ ਆਸਟਰੇਲੀਆ ਦੇ ਵਿਰੋਧੀ ਧਿਰ ਦੇ ਆਗੁ ਵਜੋਂ ਅਸਤੀਫ਼ਾ ਦੇ ਦਿਤਾ ਹੈ। ਹਾਰਵੇ ਦੀ ਲੀਡਰਸ਼ਿਪ ਪੋਲਿੰਗ ਨੂੰ ਲੈ ਕੇ ਚੱਲ ਰਹੇ ਦਬਾਅ ਵਿਚ ਆਈ ਹੈ

ਬਲੈਕ ਵਿਅਕਤੀ ਦੀ ਹਿਰਾਸਤ 'ਚ ਮੌਤ,5 ਪੁਲਿਸ ਅਧਿਕਾਰੀਆਂ ਨੇ ਦਿੱਤਾ ਅਸਤੀਫ਼ਾ

ਅਮਰੀਕਾ ਵਿਚ ਉੱਤਰੀ ਕੈਰੋਲਿਨਾ ਪੁਲਿਸ ਦੇ ਪੰਜ ਅਧਿਕਾਰੀਆਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ 'ਤੇ ਪੁਲਿਸ ਹਿਰਾਸਤ ਵਿਚ ਇੱਕ ਕਾਲੇ ਵਿਅਕਤੀ ਦੇ ਲਈ ਤੁਰੰਤ ਡਾਕਟਰੀ ਸਹਾਇਤਾ ਉਪਲਬਧ ਨਾ ਕਰਵਾ ਸਕਣ ਦਾ ਦੋਸ਼ ਹੈ। 

CWC ਦੀ ਬੈਠਕ 'ਚ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

ਸ਼ਾਹ ਫ਼ੈਸਲ ਨੇ ਜੇਕੇਪੀਐਮ ਪਾਰਟੀ ਦੇ ਮੁਖੀ ਵਜੋਂ ਦਿਤਾ ਅਸਤੀਫ਼ਾ

Subscribe