Saturday, December 20, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

age

ਬਜ਼ੁਰਗ ਦੀ ਲਾਸ਼ ਲੈਣ ਲਈ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਅੱਗੇ ਕੀਤਾ ਰੋਸ ਪ੍ਰਦਸ਼ਨ

ਕੈਨੇਡਾ ਜਾ ਕੇ ਕੁੜੀ ਭੁੱਲ ਗਈ ਪਤੀ ਤੇ ਸਹੁਰਾ ਪਰਿਵਾਰ, ਮੁੰਡੇ ਨੇ ਚੁੱਕਿਆ ਖੌਫਨਾਕ ਕਦਮ

ਅਜੀਬੋ-ਗਰੀਬ : ਬੰਦੇ ਨੇ ਮਗਰਮੱਛ ਨਾਲ ਕੀਤਾ ਵਿਆਹ

ਵਿਆਹ ਸਮਾਗਮ 'ਚ ਗੋਲੀਆਂ ਚਲਾਉਣ ਵਾਲੇ ਹੋ ਜਾਣ ਸਾਵਧਾਨ! ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਹੁਕਮ

Sign Boards 'ਤੇ ਸਭ ਤੋਂ ਉੱਤੇ ਮਾਂ ਬੋਲੀ ਲਿਖੀ ਜਾਵੇ : ਨਾਇਡੂ

ਕੈਪਟਨ ਪਹਿਲਾਂ ਆਪਣੇ ਮਹਿਲਾਂ ਵਿੱਚ ਲੱਗੇ ਏਸੀ ਬੰਦ ਕਰਵਾਏ : ਬੀਬਾ ਬਾਦਲ

ਸੰਗੀਤਾ ਫੋਗਾਟ ਅਤੇ ਪਹਿਲਵਾਨ ਬਜਰੰਗ ਪੂਨੀਆ ਵਿਆਹ ਬੰਧਨ 'ਚ ਬੱਝੇ

ਸੰਗੀਤਾ ਫੋਗਾਟ ਦਾ ਬੁੱਧਵਾਰ ਅੰਤਰ ਰਾਸ਼ਟਰੀ ਪਹਿਲਵਾਨ ਬਜਰੰਗ ਪੂਨੀਆ ਨਾਲ ਵਿਆਹ ਹੋ ਗਿਆ। ਬਿਲਕੁਲ ਸਾਦੇ ਢੰਗ ਨਾਲ ਵਿਆਹ ਹੋਇਆ। ਦੋਵਾਂ ਨੇ ਇਕ ਦੂਜੇ ਨੂੰ ਵਰ ਮਾਲਾ ਪਹਿਨਾਈ। 

ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਇਕ ਵਾਰ ਫਿਰ ਹਨ ਚਰਚਾ 'ਚ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਾਰ ਨੇਹਾ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਨਾਲ ਰਿਲੇਸ਼ਨਸਿਪ ਨੂੰ ਲੈ ਕੇ ਚਰਚਾ ਵਿੱਚ ਹੈ।

ਨੇਹਾ ਕੱਕੜ ਨੇ ਵਿਆਹ ਦੀ ਕੀਤੀ ਅਨਾਊਂਸਮੈਂਟ

'ਇੰਡੀਅਨ ਆਈਡਲ 12' ਦੀ ਜੱਜ ਤੇ ਬਾਲੀਵੁੱਡ ਗਾਇਕਾ ਨੇਹਾ ਕੱਕੜ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਸੁਰਖ਼ੀਆਂ 'ਚ ਹੈ। ਹਾਲ ਹੀ 'ਚ ਨੇਹਾ ਕੱਕੜ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਰੋਹਨਪ੍ਰੀਤ ਸਿੰਘ ਨਾਲ ਇਕ 

ਵਿਰੋਧ ਦੇ ਬਾਵਜੂਦ ਨਹੀਂ ਬਦਲਿਆ ਗਿਆ ਅਮਰੀਕਾ ਦੇ 'ਸਵਸਤਿਕ' ਪਿੰਡ ਦਾ ਨਾਂ

ਅਮਰੀਕਾ ਦੇ ਨਿਊਯਾਰਕ ਵਿਚ 'ਸਵਸਤਿਕ' ਨਾਂ ਦਾ ਇਕ ਪਿੰਡ ਹੈ। ਵਿਰੋਧ ਦੇ ਬਾਵਜੂਦ ਇਸ ਦੀ ਪਰੀਸ਼ਦ ਨੇ ਨਾਂ ਨਾ ਬਦਲਣ ਦੇ ਸਮਰਥਨ ਵਿਚ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਹੈ। 'ਸਵਸਤਿਕ' ਹਿੰਦੂ ਸੰਸਕ੍ਰਿਤੀ ਵਿਚ ਮੰਗਲ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਹਰੇਕ ਸ਼ੁੱਭ ਕੰਮ ਤੋਂ ਪਹਿਲਾਂ ਇਸ ਦੀ ਪੂਜਾ ਕੀਤੀ ਜਾਂਦੀ ਹੈ ਪਰ ਅਮਰੀਕਾ ਵਿਚ ਲੋਕ ਇਸ ਨੂੰ ਨਾਜ਼ੀ ਸ਼ਾਸਨ ਦੀ ਹਿੰਸਾ ਅਤੇ ਅਸਹਿਣਸ਼ੀਲਤਾ 

PGI ਰੋਹਤਕ 'ਚ ਕੋਰੋਨਾ ਵੈਕਸੀਨ ਦਾ ਪਹਿਲਾ ਟਰਾਇਲ ਸਫਲ

ਕੇਂਦਰੀ ਮੁਲਾਜ਼ਮਾਂ ਦੇ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਹੋਣ 'ਤੇ ਜ਼ੋਰ ਦਿਤਾ ਜਾਵੇ : ਚਿਦੰਬਰਮ

ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਨੂੰ ਦੇਸ਼ ਦੀ ਸਰਕਾਰੀ ਭਾਸ਼ਾ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਅਪਣੇ ਮੁਲਾਜ਼ਮਾਂ ਨੂੰ ਇਨ੍ਹਾਂ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਬਣਾਉਣ 'ਤੇ ਜ਼ੋਰ ਦੇਣਾ ਚਾਹੀਦਾ ਹੈ। ਸਾਬਕਾ ਗ੍ਰਹਿ ਮੰਤਰੀ ਨੇ ਚੇਨਈ ਹਵਾਈ ਅੱਡੇ 'ਤੇ ਡੀਐਮਕੇ ਸੰਸਦ ਮੈਂਬਰ ਕਨੀਮੋÂਂ ਦੇ ਹਿੰਦੀ ਵਿਚ ਗੱਲਬਾਤ ਨਾ ਕਰਨ 'ਤੇ ਸੀਆਈਐਸਐਫ਼ ਅਧਿਕਾਰੀ ਦੁਆਰਾ ਕਥਿਤ ਤੌਰ 'ਤੇ ਵਿਵਾਦਤ ਟਿਪਣੀ ਕੀਤੇ ਜਾਣ ਨਾਲ ਜੁੜੇ ਵਿਵਾਦ ਦੇ ਸਬੰਧ ਵਿਚ

ਵਿਆਹ ਵਾਲੇ ਦਿਨ ਲਾੜੀ ਦੀ ਮੌਤ

 ਕੋਰੋਨਾ ਮਹਾਂਮਾਰੀ ਦੌਰਾਨ ਹੋਰ ਬਿਮਾਰੀਆਂ ਤੋਂ ਪੀੜਤ ਲੋਕ ਇਲਾਜ ਦੀ ਘਾਟ ਕਾਰਨ ਮਰ ਰਹੇ ਹਨ। ਉਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਵਿਚ ਅਜਿਹੀ ਹੀ ਘਟਨਾ ਵੇਖਣ ਨੂੰ ਮਿਲੀ। ਇਥੇ ਵਿਆਹ ਵਾਲੇ ਦਿਨ ਦੁਲਹਨ ਬਿਮਾਰ ਹੋ ਗਈ, ਪਰਵਾਰ ਵਾਲੇ ਉਸ ਨੂੰ ਲੈ ਕੇ ਕੰਨੌਜ ਤੋਂ ਲੈ ਕੇ ਕਾਨਪੁਰ ਤਕ ਭੜਕਦੇ ਰਹੇ ਪਰ ਕਿਸੇ ਵੀ ਡਾਕਟਰ ਨੇ ਉਸ ਦਾ ਇਲਾਜ ਨਹੀਂ ਕੀਤਾ। ਆਖ਼ਰਕਾਰ ਲਾੜੀ ਇਲਾਜ ਦੀ ਘਾਟ ਕਾਰਨ ਦਮ ਤੋੜ ਗਈ।

ਸਰੀਰ ਦੀ ਮਾਲਿਸ਼ ਕਰਨ ਨਾਲ ਕਈ ਬਿਮਾਰੀਆਂ ਤੋਂ ਮਿਲਦਾ ਛੁਟਕਾਰਾ

ਤਨਖਾਹ ਨਾ ਮਿਲਣ 'ਤੇ ਮਜ਼ਦੂਰਾਂ ਨੇ ਕੀਤਾ ਪ੍ਰਦਰਸ਼ਨ

ਵਿਸ਼ਾਖਾਪਟਨਮ 'ਚ ਜ਼ਹਿਰੀਲੀ ਗੈਸ ਨੇ ਲਈ 3 ਦੀ ਜਾਨ, ਸੈਂਕੜੇ ਲੋਕ ਬਿਮਾਰ

ਕੋਰੋਨਾ : ਵਿਆਹ ਸਬੰਧੀ ਹੋਵੇਗਾ ਨਵਾਂ ਕਾਨੂੰਨ ਪਾਸ

'ਕਿੱਸ' ਕਰਨ ਨਾਲ ਵਧ ਜਾਵੇਗੀ ਤੁਹਾਡੀ ਉਮਰ, ਜਾਣੋ ਕਿਵੇਂ

Subscribe