ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਤੇ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਪ੍ਰਸ਼ਾਸਨ ਫਾਰਮੇਸੀ ਪੇਪਰ ਲੀਕ ਦੇ ਗੰਭੀਰ ਮਾਮਲੇ ਨੂੰ ਜਾਣਬੁੱਝ ਕੇ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ