Tuesday, August 04, 2026
BREAKING NEWS
ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ 1 ਸਾਲ ਬਾਅਦ ਰੈੱਡ-ਬਾਲ ਕ੍ਰਿਕਟ 'ਚ ਵਾਪਸੀਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ: ਹਰਜੋਤ ਸਿੰਘ ਬੈਂਸਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

c

ਪੰਜਾਬ ਹੁਣ ਸਕੂਲ ਸਿੱਖਿਆ ਵਿੱਚ ਭਾਰਤ ਵਿੱਚ ਮੋਹਰੀ ਅਤੇ ਪਹਿਲੀ ਤੋਂ ਬਾਰ੍ਹਵੀਂ ਤੱਕ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ : ਹਰਜੋਤ ਸਿੰਘ ਬੈਂਸ

ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਇਸ ਪਹਿਲਕਦਮੀ ਤਹਿਤ 25,172 ਸਕੂਲ ਅਤੇ ਲਗਭਗ 31.5 ਲੱਖ ਵਿਦਿਆਰਥੀ ਸ਼ਾਮਲ ਹੋਣਗੇ।

ਪੰਜਾਬ ਸਰਕਾਰ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ

ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਬਦਲਿਆ ਆਪਣਾ ਨਾਮ

ਬਟਾਲਾ ਪੁਲਿਸ ਦੀ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ, 102 ਸ਼ੱਕੀ ਵਿਅਕਤੀ ਗ੍ਰਿਫ਼ਤਾਰ

ਸਾਡੀ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਦੇਸ਼ ਭਰ ਵਿੱਚ 27ਵੇਂ ਤੋਂ ਪਹਿਲੇ ਨੰਬਰ 'ਤੇ ਪਹੁੰਚਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਵਿਲੇਜ ਡਿਫੈਂਸ ਕਮੇਟੀਆਂ ਦਾ ਇੱਕ ਸਾਲ ਪੂਰਾ; 1.25 ਲੱਖ ਵਲੰਟੀਅਰ 'ਯੁੱਧ ਨਸ਼ਿਆਂ ਵਿਰੁੱਧ' ਦੀ ਤਾਕਤ ਬਣੇ: ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ।

ਫ਼ੇਫ਼ੜਿਆਂ ਦੇ ਕੈਂਸਰ ਸਬੰਧੀ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਵਿੱਚ ਬਠਿੰਡਾ, ਸੰਗਰੂਰ ਅਤੇ ਫ਼ਰੀਦਕੋਟ ਸਭ ਤੋਂ ਅੱਗੇ

ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ ਜੀਵਨ-ਰੱਖਿਅਕ ਇਲਾਜ ਦਾ ਖ਼ਰਚਾ ਚੁੱਕ ਰਹੀ ਹੈ, ਸਗੋਂ ਬੀਮਾਰੀ ਹੋਣ ਤੋਂ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ 'ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਸਰਕਾਰ ਲਿਆਏਗੀ ਬਿੱਲ

ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ।

ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ: ਵੜਿੰਗ

ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹਨ।

ਪੰਜਾਬ ਭਾਜਪਾ-ਆਪ ਦੀ ਦੋਹਰੀ ਮਾਰ ਦਾ ਸ਼ਿਕਾਰ: ਬਘੇਲ

ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਅਤੇ ਲੋਕ-ਪੱਖੀ ਵਿਕਲਪ ਵਜੋਂ ਕਾਂਗਰਸ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦਾ ਤਜਰਬਾ ਕਰ ਚੁੱਕੇ ਹਨ ਅਤੇ ਉਹ ਖੁਦ ਫੈਸਲਾ ਕਰ ਸਕਦੇ ਹਨ ਕਿ ਕਿਸ ਪਾਰਟੀ ਨੇ ਉਨ੍ਹਾਂ ਨੂੰ ਸਭ ਤੋਂ ਵਧੀਆ ਸਰਕਾਰ ਦਿੱਤੀ

ਵਿਸ਼ਵ ਵਾਤਾਵਰਣ ਦਿਵਸ 2026 ਦੇ ਅਵਸਰ 'ਤੇ ਕਰਵਾਏ ਗਏ ਲੇਖ ਮੁਕਾਬਲੇ

‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਪ੍ਰਧਾਨ ਮੰਤਰੀ 2 ਅਗਸਤ 2026 ਨੂੰ ਨੌਜਵਾਨਾਂ ਨੂੰ ਵਰਚੁਅਲੀ ਸੰਬੋਧਨ ਕਰਨਗੇ

ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਜਾਗਰੂਕਤਾ, ਖੇਡਾਂ, ਸੱਭਿਆਚਾਰ ਅਤੇ ਸਮੁਦਾਇਕ ਸਹਿਭਾਗਿਤਾ ਦੇ ਜ਼ਰੀਏ ਤੰਦਰੁਸਤ, ਜ਼ਿੰਮੇਦਾਰ ਅਤੇ ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ

4 ਅਗਸਤ ਨੂੰ ਬਾਬਾ ਫਰੀਦ ਯੂਨੀਵਰਸਿਟੀ ਸਾਹਮਣੇ ਹੋਵੇਗਾ ਵਿਸ਼ਾਲ ਇਕੱਠ: ਪੰਜਾਬ ਸਟੂਡੈਂਟਸ ਯੂਨੀਅਨ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਤੇ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਪ੍ਰਸ਼ਾਸਨ ਫਾਰਮੇਸੀ ਪੇਪਰ ਲੀਕ ਦੇ ਗੰਭੀਰ ਮਾਮਲੇ ਨੂੰ ਜਾਣਬੁੱਝ ਕੇ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ

ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

ਸੁਨੀਲ ਜਾਖੜ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਤੁਰੰਤ ਕੈਨੇਡਾ ਸਰਕਾਰ ਕੋਲ ਉਠਾਏ ਅਤੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਿਕ ਪੱਧਰ 'ਤੇ ਤਾਲਮੇਲ ਕਰਕੇ ਅਜਿਹਾ ਹੱਲ ਲੱਭਿਆ ਜਾਵੇ, ਜਿਸ ਨਾਲ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਦੇ ਜਾਇਜ਼ ਹਿੱਤਾਂ ਦੀ ਰੱਖਿਆ ਹੋ ਸਕੇ

ਪੰਜਾਬ ਕਾਂਗਰਸ ਵਿੱਚ ਪੂਰੀ ਏਕਤਾ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

ਐਲ.ਐਮ.ਐਚ.ਪੀ. ਫ਼ੈਲੋਜ਼ ਪੰਜਾਬ ਦੇ ਮਾਨਸਿਕ ਸਿਹਤ ਸੰਭਾਲ ਢਾਂਚੇ ਨੂੰ ਕਰ ਰਹੇ ਹਨ ਮਜ਼ਬੂਤ

ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ" ਦੇ 517ਵੇਂ ਦਿਨ 81 ਨਸ਼ਾ ਤਸਕਰ ਕਾਬੂ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਆਪ ਆਪਣੇ 60 ਤੋਂ ਵੱਧ ਵਿਧਾਇਕਾਂ ਦੀ ਟਿਕਟ ਕੱਟ ਰਹੀ ਹੈ: ਵੜਿੰਗ

ਪੰਜਾਬ ਕਾਂਗਰਸ ਨੇ ਬੂਥ ਪੱਧਰ 'ਤੇ ਵੱਡੇ ਪੱਧਰ ਦੀ ਲਾਮਬੰਦੀ ਤਹਿਤ 'ਹਰ ਬੂਥ, ਮਜ਼ਬੂਤ' ਮੁਹਿੰਮ ਦੀ ਸ਼ੁਰੂਆਤ ਕਰਦਿਆਂ, ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਇਸ ਸਮਾਗਮ ਦੀ ਅਗਵਾਈ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕੀਤੀ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ: ਹਰਜੋਤ ਸਿੰਘ ਬੈਂਸ

ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ।

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ

*ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

ਸੱਜ ਗਿਆ ਪੰਜਾਬ ਦਾ ਚੋਣ ਅਖਾੜਾ 2024 :ਚਾਰ ਵੱਡੀਆਂ ਪਾਰਟੀਆਂ ਦੇ 52 ਦਿੱਗਜ ਮੈਦਾਨ ਵਿਚ

ਛੱਤੀਸਗੜ੍ਹ ਦੇ ਬੇਮੇਟਾਰਾ 'ਚ ਭਿਆਨਕ ਸੜਕ ਹਾਦਸਾ - 3 ਬੱਚਿਆਂ ਸਮੇਤ 10 ਦੀ ਮੌਤ

ਸੁਨੀਤਾ ਕੇਜਰੀਵਾਲ ਨੇ ਰਾਂਚੀ ਵਿੱਚ ਜੇਐਮਐਮ ਆਗੂਆਂ ਨਾਲ ਕੀਤੀ ਮੁਲਾਕਾਤ

ਰੂਸੀ ਅੱਤਵਾਦੀ ਹਮਲੇ 'ਚ ਵੱਡੀ ਸਫਲਤਾ, 11 ਸ਼ੱਕੀ ਗ੍ਰਿਫਤਾਰ

ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲਾਂ ਲਈ ਅਰਜ਼ੀਆਂ ਅੱਜ ਤੋਂ

😢LPG ਸਿਲੰਡਰ ਹੋਇਆ ਮਹਿੰਗਾ

😨ਪੰਜਾਬ: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

🚜ਪੰਜਾਬ ਕਾਂਗਰਸ ਕਿਸਾਨਾਂ ਦੇ ਹੱਕ ਵਿੱਚ ਨਿਤਰੀ, ਕੱਢੇਗੀ ਟ੍ਰੈਕਟਰ ਮਾਰਚ

😭ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ

😨ਪਤੀ ਸਾਹਮਣੇ ਅਗਵਾ ਕਰਕੇ ਪਤਨੀ ਦਾ ਕੀਤਾ ਰੇਪ

👉ਅੰਮ੍ਰਿਤਪਾਲ ਦੇ ਸਾਥੀਆਂ ਸਣੇ ਪੰਜਾਬ ਆਉਣ ਬਾਰੇ ਅਪਡੇਟ!

😭ਅੰਦੋਲਨ 'ਚ ਜਾ ਰਹੇ ਇੱਕ ਹੋਰ ਕਿਸਾਨ ਦੀ ਦਰਦਨਾਕ ਮੌਤ

🥺ਦੋਹਰੇ ਕਤਲਕਾਂਡ ਨਾਲ ਦਹਿਲਿਆ ਪੰਜਾਬ

😨ਭਿਆਨਕ ਸੜਕ ਹਾਦਸੇ 'ਚ 8 ਦਰਦਨਾਕ ਮੌਤਾਂ😭

👉ਲੋਕ ਸਭਾ ਚੋਣਾਂ ਦੀ ਤਰੀਕ ਬਾਰੇ ਵੱਡੀ ਅਪਡੇਟ

12345678910...
Subscribe