Tuesday, November 04, 2025
 
BREAKING NEWS
ਉੱਤਰੀ ਕੋਰੀਆ ਨੇ ਅਮਰੀਕੀ ਰੱਖਿਆ ਸਕੱਤਰ ਦੇ ਦੌਰੇ ਤੋਂ ਪਹਿਲਾਂ ਦਾਗੇ ਰਾਕੇਟ; ਕੋਰੀਆਈ ਸਰਹੱਦ 'ਤੇ ਵਧਿਆ ਤਣਾਅIND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ: ਹਲਕੀ ਬਾਰਿਸ਼ ਦੀ ਸੰਭਾਵਨਾਪਾਕਿਸਤਾਨ ਵਿੱਚ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ, ਫੌਜ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈਕਿਸਾਨ ਦੀ ਪੂਰੀ ਫ਼ਸਲ ਤਬਾਹ ਹੋ ਗਈ, ਪਰ ਉਸਨੂੰ ਸਰਕਾਰ ਤੋਂ ਸਿਰਫ਼ 2 ਰੁਪਏ ਮਿਲੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਨਵੰਬਰ 2025)🚨 ਸੂਡਾਨ ਵਿੱਚ RSF ਦਾ 'ਖੂਨੀ ਤਾਂਡਵ': ਊਠਾਂ 'ਤੇ ਸਵਾਰ ਲੜਾਕਿਆਂ ਨੇ 200 ਨਿਹੱਥੇ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰਿਆ, ਨਸਲੀ ਕਤਲੇਆਮ ਦਾ ਖਦਸ਼ਾਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਫੈਸਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ 'ਤਾਨਾਸ਼ਾਹੀ ਤੋਹਫ਼ੇ' ਦਾ ਕੀਤਾ ਜ਼ੋਰਦਾਰ ਵਿਰੋਧਪੰਜਾਬ ਵਿੱਚ ਤਾਪਮਾਨ ਡਿੱਗਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਨਵੰਬਰ 2025)

cyclone

ਅਮਰੀਕਾ 'ਚ ਤੂਫ਼ਾਨ ਜ਼ੀਟਾ ਨੇ ਦਿੱਤੀ ਦਸਤਕ

ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਕੁਦਰਤੀ ਆਫਤਾਂ ਨਾਲ ਅਮਰੀਕਾ ਦਾ ਗੂੜ੍ਹਾ ਰਿਸ਼ਤਾ ਹੈ। ਕੋਰੋਨਾ ਵਾਇਰਸ,ਜੰਗਲੀ ਅੱਗਾਂ ਨਾਲ ਜੂਝ ਰਹੇ ਅਮਰੀਕੀ ਲੋਕਾਂ ਲਈ ਹੁਣ ਇੱਕ ਨਵੇਂ ਤੂਫ਼ਾਨ ਜ਼ੀਟਾ ਨੇ ਦਸਤਕ ਦਿੱਤੀ ਹੈ। ਇਸ ਤੂਫ਼ਾਨ ਵਿੱਚ 85 ਮੀਲ ਪ੍ਰਤੀ ਘੰਟੇ ਦੀ ਹਵਾ ਚੱਲਦੀ ਹੈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਮੈਕਸੀਕੋ ਦੀ ਖਾੜੀ (Gulf of Mexico) ਦੇ ਪਾਰ ਇਹ ਹੋਰ ਵਧ ਸਕਦੀ ਹੈ। ਲੂਸੀਆਨਾ (Louisiana), ਮਿਸੀਸਿਪੀ (Mississippi) ਦੇ ਕੁਝ ਹਿੱਸੇ ਤੂਫ਼ਾਨ ਦੀਆਂ ਚੇਤਾਵਨੀਆਂ ਦੇ ਅਧੀਨ ਹਨ। 

ਉੱਤਰੀ ਟੈਕਸਾਸ 'ਚ ਤੂਫ਼ਾਨ ਨੇ ਮਚਾਈ ਤਬਾਹੀ

ਮੋਦੀ ਦੇ ਐਲਾਨ 'ਤੇ ਭੜਕੀ ਮਮਤਾ ਬੈਨਰਜੀ

ਅਮਫਾਨ : ਉੜੀਸਾ ਬੰਗਾਲ ਦੌਰੇ ਤੇ ਪੀਐਮ ਮੋਦੀ, 83 ਦਿਨਾਂ ਬਾਅਦ ਨਿਕਲੇ ਦਿੱਲੀ ਤੋਂ ਬਾਹਰ

ਚੱਕਰਵਾਤ ਤੂਫਾਨ 'ਅਮਫਾਨ : 72 ਲੋਕਾਂ ਦੀ ਮੌਤ

ਚੱਕਰਵਾਤੀ ਤੂਫ਼ਾਨ : ਤੇਜ਼ ਹਵਾ ਅਤੇ ਭਾਰੀ ਮੀਂਹ ਦੀ ਸੰਭਾਵਨਾ

1999 'ਚ ਆਏ ਓਡੀਸ਼ਾ ਦੇ ਸੁਪਰ ਸਾਇਕਲੋਨ ਜਿੰਨਾਂ ਖਤਨਾਕ ਹੈ 'ਅਮਫਾਨ'

ਚੇਤਾਵਨੀ 6 ਘੰਟਿਆਂ ਵਿਚ ਭਿਆਨਕ ਰੂਪ ਲੈ ਸਕਦਾ ਹੈ ਚੱਕਰਵਾਤੀ ਤੂਫਾਨ, ਚੇਤਾਵਨੀ!

ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ਸਣੇ ਕ ਸੂਬਿਆਂ 'ਚ ਤੂਫਾਨ ਦਾ ਖਤਰਾ!

ਕੇਰਲਾ: ਮਾਨਸੂਨ ਆਉਣ ਵਿਚ ਹੋ ਸਕਦੀ ਹੈ ਚਾਰ ਦਿਨਾਂ ਦੀ ਦੇਰ

ਭਾਰਤ ਵਿੱਚ ਜਲਦ ਦਸਤਕ ਦੇਵੇਗਾ ਮਾਨਸੂਨ

Subscribe