Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

hut

56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਲੁਧਿਆਣਾ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕ ਜ਼ਿੰਦਾ ਸੜੇ

ਪਿਜ਼ਾ ਹੱਟ ਦੇ ਸਹਿ ਸੰਸਥਾਪਕ ਦੁਨੀਆਂ ਤੋਂ ਹੋਏ ਰੁਖ਼ਸਤ

'ਪਿਜ਼ਾ ਹੱਟ' ਦੀ ਸ਼ੁਰੂਆਤ ਕਰਨ ਵਾਲੇ ਫ਼੍ਰੈਂਕ ਕਾਰਨੀ ਦਾ ਅਮਰੀਕਾ ਦੇ ਕੰਸਾਸ ਸੂਬੇ ਦੇ ਵਿਚਿਟਾ ਸ਼ਹਿਰ 'ਚ ਨਿਮੋਨੀਆ ਨਾਲ ਦਿਹਾਂਤ ਹੋ ਗਿਆ। ਦੱਸ ਦਈਏ ਕਿ ਕਾਰਨੀ ਨੇ ਅਪਣੇ ਭਰਾ ਨਾਲ ਮਿਲ ਕੇ 'ਪਿਜ਼ਾ ਹਟ' ਸ਼ੁਰੂਆਤ ਕੀਤੀ ਸੀ।ਉਹ 82 ਸਾਲ ਦੇ ਸਨ।

 
 
 
 
 
Subscribe