Friday, October 09, 2026
BREAKING NEWS
• ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ • ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ • 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ • ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ

industry

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਨੋਟ ਕੀਤਾ, “ਹੁਨਰ ਪੰਜਾਬ ਪੋਰਟਲ `ਤੇ ਪਹਿਲਾਂ ਹੀ ਲਗਪਗ 1,750 ਸੰਸਥਾਵਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਉਦਯੋਗਿਕ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਲਈ ਸਥਾਨਕ ਹੁਨਰਮੰਦ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ। ਕੰਪਨੀਆਂ ਹੁਣ ਇਸ ਪਲੇਟਫਾਰਮ ਰਾਹੀਂ ਹੁਨਰਮੰਦ ਨੌਜਵਾਨਾਂ ਨਾਲ ਸਿੱਧਾ ਜੁੜ ਸਕਣਗੀਆਂ ਅਤੇ ਉਨ੍ਹਾਂ ਨੂੰ ਨੌਕਰੀ `ਤੇ ਰੱਖ ਸਕਣਗੀਆਂ।”

ਕੋਰੋਨਾ ਸੰਕਟ ਜਾਰੀ, ਕੋਕਾ ਕੋਲਾ 2200 ਨੌਕਰੀਆਂ ਦੀ ਕਰੇਗਾ ਕਟੌਤੀ

ਕੋਰੋਨਾ ਮਹਾਂਮਾਰੀ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਤ ਕੀਤਾ ਹੈ। ਸਾਰੇ ਕਾਰੋਬਾਰ ਵਿਸ਼ਵ ਪੱਧਰ 'ਤੇ ਪ੍ਰਭਾਵਤ ਹੋਏ ਹਨ, ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਨੌਕਰੀਆਂ ਵਿਚ ਸੰਕਟ ਦਾ ਸਾਹਮਣਾ ਕਰ ਰਹੇ ਹਨ। ਵਿਸ਼ਵ ਦੀ ਸਭ ਤੋਂ ਵੱਡੀ ਬੀਵੇਰਜ ਕੰਪਨੀ ਕੋਕਾ ਕੋਲਾ ਨੇ ਵੀ ਇਸ ਲੜੀ ਵਿਚ ਇਕ ਵੱਡਾ ਐਲਾਨ ਕੀਤਾ ਹੈ।  ਕੰਪਨੀ ਨੌਕਰੀਆਂ ਵਿਚ ਕਟੌਤੀ ਕਰਨ ਜਾ ਰਹੀ ਹੈ।

Covid-19 : ਚੀਨ ਨਾਲ ਵਪਾਰ ਬੰਦ ਹੋਣ ਤੋਂ ਬਾਅਦ ਟਾਇਰ ਮਾਰਕੀਟ 'ਤੇ ਬੁਰਾ ਅਸਰ

ਚੀਨ ਤੋਂ ਉਤਪਾਦ ਇੰਪੋਰਟ ਨਾ ਹੋਣ ਦੀ ਵਜ੍ਹਾ ਨਾਲ ਟਾਇਰ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਵੀ ਦਿੱਕਤ ਆ ਰਹੀ ਹੈ।

Subscribe