Friday, May 02, 2025
 

office

ਪੰਚਕੂਲਾ : ਕੋਰੋਨਾ ਟੀਕਾਕਰਣ ਦਾ ਚਲਾਇਆ ਡਰਾਈ ਰਨ 💉

ਹਰਿਆਣਾ ਵਿਚ ਕੋਵਿਡ 19 ਵੈਕਸੀਨ ਲਗਾਉਣ ਦੀ ਪੂਰੀ ਪ੍ਰਕ੍ਰਿਆ ਨੂੰ ਕਮੀ ਰਹਿਤ ਬਣਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਅੱਜ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਯੋੋਜਨਾ ਅਨੁਸਾਰ ਜਿਲਾ ਪੰਚਕੂਲਾ ਵਿਚ ਡਰਾਈ ਰਨ ਚਲਾਇਆ ਗਿਆ।

ਹਰਿਆਣਾ : ਨੌਜੁਆਨਾਂ ਲਈ ਖੋਲ੍ਹੇ ਜਾਣਗੇ 2000 ਰਿਟੇਲ ਆਊਟਲੇਟ 😀

ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਰਾਜ ਦੇ ਨੌਜੁਆਨਾਂ ਵਿਚ ਉਦਮਸ਼ੀਲਤਾ ਦੇ ਗੁਣਾਂ ਨੂੰ ਨਿਖਾਰਣ ਲਈ ਪੇਂਡੂ ਤੇ ਸ਼ਹਿਰੀ ਖੇਤਰ ਵਿਚ ਰਿਟੇਲ ਆਊਟਲੇਟ ਖੋਲ੍ਹੇ ਜਾਣਗੇ। ਇਸ ਯੋੋਜਨਾ ਦੇ ਤਹਿਤ ਸੂਬੇ ਵਿਚ ਪੇਂਡੂ ਖੇਤਰਾਂ ਵਿਚ 1500 ਅਤੇ ਸ਼ਹਿਰੀ ਖੇਤਰਾਂ ਵਿਚ 500 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ।

ਕਾਨਪੁਰ : ਗੈਂਗਸਟਰ ਛੋਟਾ ਰਾਜਨ ਅਤੇ ਮੁੰਨਾ ਬਜਰੰਗੀ ਦੀ ਤਸਵੀਰ ਵਾਲੇ ਡਾਕ ਟਿਕਟ ਜਾਰੀ ਕਰਨ ਵਾਲੇ ਅਧਿਕਾਰੀ ਦੀ ਆਈ ਸ਼ਾਮਤ 🏤

ਕਾਨਪੁਰ ਦੇ ਮੁੱਖ ਡਾਕਘਰ ਤੋਂ ਅੰਡਰਵਲਡ ਮਾਫੀਆ ਡਾਨ ਛੋਟਾ ਰਾਜਨ ਅਤੇ ਮਾਰੇ ਜਾ ਚੁੱਕੇ ਗੈਂਗਸਟਰ ਮੁੰਨਾ ਬਜਰੰਗੀ ਦੀ ਤਸਵੀਰਾਂ ਵਾਲੇ ਡਾਕ ਟਿਕਟ ਜਾਰੀ ਕੀਤੇ ਜਾਣੇ ਮਗਰੋਂ ਵਿਭਾਗ ਨੇ ਇਸ ਮਾਮਲੇ ’ਚ ਜ਼ਿੰਮੇਦਾਰ ਪਾਏ ਜਾਣ ਵਾਲੇ ਇਕ ਵਿਭਾਗ ਦੇ ਮੁਲਾਜ਼ਮ ਨੂੰ ਮੁਅੱਤਲ ਕਰ ਦਿਤਾ ਹੈ। 

ਰੇਪਿਡ ਟਰਾਂਸਪੋਰਟ ਸਿਸਟਮ ਨੂੰ ਪਾਣੀਪਤ 'ਚ ਪ੍ਰਵਾਨਗੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਸੂਬਾ ਕੈਬਿਨੇਟ ਦੀ ਮੀਟਿੰਗ ਵਿਚ ਰੀਜਨਲ ਰੈਪਿਡ ਟਰਾਂਸਪੋਰਟ ਸਿਸਟਮ ਦੇ ਦਿੱਲੀ ਪਾਣੀਪਤ ਕੋਰੀਡੋਰ ਨੂੰ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ।

ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ

 ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਂਬਲ) ਨੁੰ ਪੜਿਆ ਜਾਵੇਗਾ|

ਹਰਿਆਣਾ 'ਚ ਖੁਲ੍ਹਣਗੇ ਸਰਕਾਰੀ ਸਕੂਲਾਂ ਦੇ ਦਫ਼ਤਰ

Subscribe