Tuesday, November 04, 2025
 
BREAKING NEWS
ਪਾਕਿਸਤਾਨ ਸੁਪਰੀਮ ਕੋਰਟ ਵਿੱਚ Blastਛੱਤੀਸਗੜ੍ਹ ਰੇਲ ਹਾਦਸਾ: ਬਿਲਾਸਪੁਰ ਨੇੜੇ ਯਾਤਰੀ ਅਤੇ ਮਾਲ ਗੱਡੀ ਦੀ ਟੱਕਰ, 6 ਮੌਤਾਂ ਦਾ ਖਦਸ਼ਾਉੱਤਰੀ ਕੋਰੀਆ ਨੇ ਅਮਰੀਕੀ ਰੱਖਿਆ ਸਕੱਤਰ ਦੇ ਦੌਰੇ ਤੋਂ ਪਹਿਲਾਂ ਦਾਗੇ ਰਾਕੇਟ; ਕੋਰੀਆਈ ਸਰਹੱਦ 'ਤੇ ਵਧਿਆ ਤਣਾਅIND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ: ਹਲਕੀ ਬਾਰਿਸ਼ ਦੀ ਸੰਭਾਵਨਾਪਾਕਿਸਤਾਨ ਵਿੱਚ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ, ਫੌਜ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈਕਿਸਾਨ ਦੀ ਪੂਰੀ ਫ਼ਸਲ ਤਬਾਹ ਹੋ ਗਈ, ਪਰ ਉਸਨੂੰ ਸਰਕਾਰ ਤੋਂ ਸਿਰਫ਼ 2 ਰੁਪਏ ਮਿਲੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਨਵੰਬਰ 2025)🚨 ਸੂਡਾਨ ਵਿੱਚ RSF ਦਾ 'ਖੂਨੀ ਤਾਂਡਵ': ਊਠਾਂ 'ਤੇ ਸਵਾਰ ਲੜਾਕਿਆਂ ਨੇ 200 ਨਿਹੱਥੇ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰਿਆ, ਨਸਲੀ ਕਤਲੇਆਮ ਦਾ ਖਦਸ਼ਾਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਫੈਸਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ 'ਤਾਨਾਸ਼ਾਹੀ ਤੋਹਫ਼ੇ' ਦਾ ਕੀਤਾ ਜ਼ੋਰਦਾਰ ਵਿਰੋਧ

onions

ਅਜ਼ਾਦਪੁਰ ਮੰਡੀ 'ਚ ਘੱਟ ਹੋਇਆ ਗੰਡੇ ਦਾ ਮੁੱਲ

ਰਾਜਧਾਨੀ ਦਿੱਲੀ ਸਣੇ ਦੇਸ਼ ਭਰ ਵਿਚ ਪਿਆਜ਼ਾਂ ਦੇ ਵਧ ਰਹੇ ਭਾਅ ਨੂੰ ਕੰਟਰੋਲ ਕਰਨ ਦੀ ਕਵਾਇਦ ਹੁਣ ਦਿਖਾਈ ਦੇ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਅਜ਼ਾਦਪੁਰ ਵਿੱਚ ਮੰਗਲਵਾਰ ਨੂੰ ਪਿਆਜ਼ ਦਾ ਥੋਕ ਮੁੱਲ 40 ਤੋਂ 50 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਰਿਹਾ। ਸਰਕਾਰ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਸਟਾਕ ਲਿਮਟ ਨੂੰ ਨਿਰਧਾਰਤ ਕਰਨ ਅਤੇ ਇਸ ਦੇ ਨਿਰਯਾਤ 'ਤੇ ਰੋਕ ਲਗਾਉਣ ਦੇ ਉਪਾਅ ਕੀਤੇ ਹਨ ਅਤੇ ਨਾਲ ਹੀ ਦਰਾਮਦ ਉਪਾਅ ਵੀ ਕੀਤੇ ਹਨ।

ਸਰਕਾਰੀ ਗੁਦਾਮਾਂ 'ਚ ਸੜ ਗਿਆ ਅੱਧਾ ਪਿਆਜ਼, ਥੋਕ ਦਾ ਭਾਅ 65 ਰੁਪਏ ਕਿਲੋ

ਤਿਉਹਾਰਾਂ ਦੇ ਮੌਸਮ ਵਿਚ ਪਿਆਜ਼ ਰਾਜਧਾਨੀ ਦਿੱਲੀ 70-80 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿੱਲੋ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਕੰਟਰੋਲ ਕਰਨ ਲਈ ਸਟਾਕ ਦੀ ਹੱਦ ਤੈਅ ਕਰਨ ਦੇ ਨਾਲ ਸਰਕਾਰੀ ਗੋਦਾਮ ਤੋਂ ਪਿਆਜ਼ ਚੁੱਕਣ ਲਈ ਕਿਹਾ ਹੈ। ਹਾਲਾਂਕਿ, ਪਰਚੂਨ ਮਾਰਕੀਟ ਵਿੱਚ ਪ੍ਰਭਾਵ ਅਜੇ ਤੱਕ ਦਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਆਜ਼ਾਦਪੁਰ ਮੰਡੀ ਵਿੱਚ ਪਿਆਜ਼ ਦਾ ਥੋਕ ਮੁੱਲ 65 ਰੁਪਏ ਪ੍ਰਤੀ ਕਿੱਲੋ ਸੀ।

ਦੀਵਾਲੀ ਤਕ ਹੋਰ ਰੁਆਵੇਗਾ ਪਿਆਜ਼

ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੌਸਮ ਤੋਂ ਪਹਿਲਾਂ ਦੇਸ਼ ਭਰ ਦੀਆਂ ਮੰਡੀਆਂ ਵਿਚ ਸਬਜ਼ੀਆਂ ਦੀਆਂ ਕੀਮਤਾਂ ਨਿਰੰਤਰ ਅਸਮਾਨੀ ਚੜ੍ਹ ਰਹੀਆਂ ਹਨ। ਰਾਜਧਾਨੀ ਦਿੱਲੀ ਵਿੱਚ ਪਿਆਜ਼ ਦੀ ਪ੍ਰਚੂਨ ਕੀਮਤ 80 ਰੁਪਏ ਪ੍ਰਤੀ ਕਿੱਲੋ ਹੈ। ਮੁੰਬਈ ਵਿਚ ਪਿਆਜ਼ ਪ੍ਰਚੂਨ ਵਿਚ 100 ਰੁਪਏ ਅਤੇ ਚੇਨਈ ਵਿਚ 73 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।ਉਸੇ ਸਮੇਂ, ਸਬਜ਼ੀਆਂ ਦਾ ਰਾਜਾ ਆਲੂ ਵੀ ਹਾਫ ਸੈਂਚੁਰੀ ਦੀ ਦੌੜ ਵਿੱਚ ਸ਼ਾਮਲ ਹੋ ਗਿਆ ਹੈ। ਦਿੱਲੀ ਵਿੱਚ ਆਲੂ ਦੀ ਪ੍ਰਚੂਨ ਕੀਮਤ 40-45 ਰੁਪਏ ਪ੍ਰਤੀ ਕਿੱਲੋ ਹੈ।

ਅਮਰੀਕਾ ਦੇ ਪਿਆਜਾਂ ਨੇ ਕੈਨੇਡਾ ਚ ਪਾਇਆ ਭੜਥੂ, ਅਲਰਟ ਜਾਰੀ

ਪਿੱਛਲੇ ਮਹੀਨ ਤੋਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਕੈਨੇਡਾ ਤੇ ਅਮਰੀਕਾ ਵਿਚ ਲਾਲ ਪਿਆਜ਼ ਕਾਰਨ ਕਈ ਲੋਕ ਬੀਮਾਰ ਹੋਏ ਹਨ। ਤਾਜ਼ਾ ਜਾਣਕਾਰੀ ਅਨੁਸਾਰ ਕੈਨੇਡਾ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਸਿਰਫ ਲਾਲ ਹੀ ਨਹੀਂ ਪੀਲੇ ਤੇ ਚਿੱਟੇ 

Subscribe