ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫਸਲ ਭਰਪੂਰ ਮਾਤਰਾ ਵਿੱਚ ਹੋਈ ਹੈ ਅਤੇ ਦਾਣੇ ਦੀ ਕੁਆਲਿਟੀ ਬਹੁਤ ਵਧੀਆ ਹੈ