Friday, October 16, 2026
BREAKING NEWS
• ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: ਨਸ਼ੇ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ • Breaking : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪ ਵਿਧਾਇਕ ਗਿਆਸਪੁਰਾ ਤਨਖ਼ਾਹੀਆ ਕਰਾਰ, ਜੀਵਨ ਸਿੰਘ ਬਗੀਚੀਵਾਲੇ 'ਤੇ ਰੋਕ • ਸੁਡਾਨ ਵਿੱਚ ਸੋਨੇ ਦੀ ਖ਼ਾਨ 'ਤੇ ਭਿਆਨਕ ਮਿਜ਼ਾਈਲ ਹਮਲਾ: 72 ਲੋਕਾਂ ਦੀ ਮੌਤ, ਸੁਡਾਨ ਨੇ ਮਿਸਰ ਦੀ ਹਵਾਈ ਸੈਨਾ ਨੂੰ ਠਹਿਰਾਇਆ ਜ਼ਿੰਮੇਵਾਰ • ਸਾਊਦੀ ਅਰਬ: ਰਿਆਧ ਦੇ ਕਿੰਗ ਖਾਲਿਦ ਹਵਾਈ ਅੱਡੇ 'ਤੇ ਹੂਤੀ ਬਾਗੀਆਂ ਦਾ ਭਿਆਨਕ ਮਿਜ਼ਾਈਲ ਹਮਲਾ; ਹੈਦਰਾਬਾਦ ਦੇ ਨਾਗਰਿਕ ਸਮੇਤ 13 ਦੀ ਮੌਤ, ਭਗਦੜ ਮਚੀ • ਦਿੱਲੀ-ਚੇਨਈ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ: ਜਹਾਜ਼ ਨੂੰ ਹੈਦਰਾਬਾਦ ਵੱਲ ਮੋੜਿਆ ਗਿਆ, ਸਾਰੇ ਯਾਤਰੀ ਸੁਰੱਖਿਅਤ • Punjab Weather : 48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ • ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੇ ਲਿਆ ਮੋੜ: ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ • ਗੁਰਦੁਆਰਾ ਬੰਗਲਾ ਸਾਹਿਬ 'ਚ ਜੁੱਤੀਆਂ ਸਮੇਤ ਦਾਖਲ ਹੋਣ ਦੇ ਦੋਸ਼ਾਂ 'ਤੇ ਦਿੱਲੀ ਪੁਲਿਸ ਦਾ ਸਪੱਸ਼ਟੀਕਰਨ: ਵੀਡੀਓ ਫਿਰਕੂ ਸਦਭਾਵਨਾ ਭੰਗ ਕਰਨ ਦੀ 'ਖਰਾਬ ਨੀਅਤ' ਨਾਲ ਕੀਤਾ ਗਿਆ ਵਾਇਰਲ, ਕਾਨੂੰਨੀ ਕਾਰਵਾਈ ਸ਼ੁਰੂ • ਸੀਜੇਪੀ ਆਗੂਆਂ ਲਈ ਵੱਡੀ ਰਾਹਤ: ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਮੈਜਿਸਟਰੇਟ ਸਾਹਮਣੇ ਪੇਸ਼ੀ ਤੋਂ ਬਾਅਦ ਰਿਹਾਅ

parvinder jhota

ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: ਨਸ਼ੇ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਾਖੋਰੀ ਅਤੇ ਸੰਗਠਿਤ ਅਪਰਾਧ ਦੇ ਮੁੱਦੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਅੱਜ ਪੰਜਾਬ ਨਸ਼ਾਖੋਰੀ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵੱਧ ਰਹੇ ਖ਼ਤਰਿਆਂ ਨਾਲ ਜੂਝ ਰਿਹਾ ਹੈ।

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ।

ਝਿੰਜਰ ਦਾ ਘਨੌਰ ਵਿੱਚ ਰੋਸ ਪ੍ਰਦਰਸ਼ਨ: ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਦੱਸਿਆ 'ਪੰਜਾਬ ਦੀ ਜਵਾਨੀ ਦਾ ਕਤਲ

ਝਿੰਜਰ ਨੇ ਪਿਛਲੇ ਮਹੀਨੇ ਗੁਲਜ਼ਾਰ ਸਿੰਘ ਦੀ ਮੌਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੇ ਅਨੁਸਾਰ, ਗੁਲਜ਼ਾਰ ਸਿੰਘ ਨੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਉਨ੍ਹਾਂ ਦੇ ਪੁੱਤਰ ਵੱਲੋਂ ਨਸ਼ਾ ਕਰਨ ਅਤੇ ਆਪਣੇ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਬਾਰੇ ਸਵਾਲ ਕੀਤਾ ਸੀ। ਝਿੰਜਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਕਾਰਕੁਨਾਂ ਵੱਲੋਂ ਗੁਲਜ਼ਾਰ ਸਿੰਘ ਨੂੰ ਇੰਨਾ ਜ਼ਲੀਲ ਕੀਤਾ ਗਿਆ ਕਿ ਉਨ੍ਹਾਂ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ।

 
 
 
 
 
 
Subscribe