ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।