ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ।