Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

salmonella

ਅਜ਼ਾਦਪੁਰ ਮੰਡੀ 'ਚ ਘੱਟ ਹੋਇਆ ਗੰਡੇ ਦਾ ਮੁੱਲ

ਰਾਜਧਾਨੀ ਦਿੱਲੀ ਸਣੇ ਦੇਸ਼ ਭਰ ਵਿਚ ਪਿਆਜ਼ਾਂ ਦੇ ਵਧ ਰਹੇ ਭਾਅ ਨੂੰ ਕੰਟਰੋਲ ਕਰਨ ਦੀ ਕਵਾਇਦ ਹੁਣ ਦਿਖਾਈ ਦੇ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਅਜ਼ਾਦਪੁਰ ਵਿੱਚ ਮੰਗਲਵਾਰ ਨੂੰ ਪਿਆਜ਼ ਦਾ ਥੋਕ ਮੁੱਲ 40 ਤੋਂ 50 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਰਿਹਾ। ਸਰਕਾਰ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਸਟਾਕ ਲਿਮਟ ਨੂੰ ਨਿਰਧਾਰਤ ਕਰਨ ਅਤੇ ਇਸ ਦੇ ਨਿਰਯਾਤ 'ਤੇ ਰੋਕ ਲਗਾਉਣ ਦੇ ਉਪਾਅ ਕੀਤੇ ਹਨ ਅਤੇ ਨਾਲ ਹੀ ਦਰਾਮਦ ਉਪਾਅ ਵੀ ਕੀਤੇ ਹਨ।

ਸਰਕਾਰੀ ਗੁਦਾਮਾਂ 'ਚ ਸੜ ਗਿਆ ਅੱਧਾ ਪਿਆਜ਼, ਥੋਕ ਦਾ ਭਾਅ 65 ਰੁਪਏ ਕਿਲੋ

ਤਿਉਹਾਰਾਂ ਦੇ ਮੌਸਮ ਵਿਚ ਪਿਆਜ਼ ਰਾਜਧਾਨੀ ਦਿੱਲੀ 70-80 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿੱਲੋ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਕੰਟਰੋਲ ਕਰਨ ਲਈ ਸਟਾਕ ਦੀ ਹੱਦ ਤੈਅ ਕਰਨ ਦੇ ਨਾਲ ਸਰਕਾਰੀ ਗੋਦਾਮ ਤੋਂ ਪਿਆਜ਼ ਚੁੱਕਣ ਲਈ ਕਿਹਾ ਹੈ। ਹਾਲਾਂਕਿ, ਪਰਚੂਨ ਮਾਰਕੀਟ ਵਿੱਚ ਪ੍ਰਭਾਵ ਅਜੇ ਤੱਕ ਦਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਆਜ਼ਾਦਪੁਰ ਮੰਡੀ ਵਿੱਚ ਪਿਆਜ਼ ਦਾ ਥੋਕ ਮੁੱਲ 65 ਰੁਪਏ ਪ੍ਰਤੀ ਕਿੱਲੋ ਸੀ।

ਅਮਰੀਕਾ ਦੇ ਪਿਆਜਾਂ ਨੇ ਕੈਨੇਡਾ ਚ ਪਾਇਆ ਭੜਥੂ, ਅਲਰਟ ਜਾਰੀ

ਪਿੱਛਲੇ ਮਹੀਨ ਤੋਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਕੈਨੇਡਾ ਤੇ ਅਮਰੀਕਾ ਵਿਚ ਲਾਲ ਪਿਆਜ਼ ਕਾਰਨ ਕਈ ਲੋਕ ਬੀਮਾਰ ਹੋਏ ਹਨ। ਤਾਜ਼ਾ ਜਾਣਕਾਰੀ ਅਨੁਸਾਰ ਕੈਨੇਡਾ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਸਿਰਫ ਲਾਲ ਹੀ ਨਹੀਂ ਪੀਲੇ ਤੇ ਚਿੱਟੇ 

 
 
 
 
 
Subscribe