Friday, December 19, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

sunny

ਇੱਕ ਵਾਰ ਫਿਰ 'ਬੇਬੀ ਡੌਲ' ਸੰਨੀ ਲਿਓਨੀ ਨੇ ਦਰਸ਼ਕਾਂ ਦਾ ਜਿੱਤਿਆ ਦਿਲ, ਦੇਖੋ ਵੀਡੀਓ

ਸੰਨੀ ਦਿਓਲ ਦੀ ਜਾਨ ਨੂੰ ਖਤਰਾ, ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

ਬਾਲੀਵੁੱਡ ਐਕਟਰ 'ਤੇ ਭਾਜਪਾ ਦੇ ਗੁਰਪਾਸਪੁਰ ਤੋਂ ਸਾਂਸਦ ਸੰਨੀ ਦਿਓਲ ਦੀ ਜਾਨ ਨੂੰ ਖਤਰਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਨੀ ਦਿਓਲ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ।

ਸੰਨੀ ਦਿਓਲ ਨੂੰ ਹੋਇਆ ਕੋਰੋਨਾ

ਕੋਰੋਨਾ ਵਾਇਰਸ ਅਜੇ ਪੂਰੀ ਤਰ੍ਹਾਂ ਨਹੀ ਖ਼ਤਮ ਹੋਇਆ। ਇਹ ਕਿਸੇ ਨੂੰ ਵੀ ਚੰਮੜ ਜਾਂਦਾ ਹੈ, ਇਸ ਅੱਗੇ ਨਾ ਗ਼ਰੀਬ ਅਤੇ ਨਾ ਹੀ ਅਮੀਰ ਕੋਈ ਮਾਇਨੇ ਰਖਦਾ ਹੈ।  ਪੰਜਾਬ ਦੇ ਗਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਹੈ ਅਤੇ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵੀਟਰ ਹੈਂਡਲ ਤੋਂ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ, "ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪੌਜ਼ੀਟਿਵ ਆਈ ਹੈ। ਮੈਂ ਏਕਾਂਤਵਾਸ ਵਿੱਚ ਹਾਂ ਅਤੇ ਮੇਰੀ ਤਬੀਅਤ ਠੀਕ ਹੈ। ਮੇਰੀ ਅਪੀਲ ਹੈ ਕਿ ਜੋ ਲੋਕ ਪਿਛਲੇ ਕੁਝ ਦਿਨਾਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਹਨ, ਕ੍ਰਿਪਾ ਕਰ ਕੇ ਖ਼ੁਦ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾ ਲੈਣ।" ਹਿਮਾਚਲ ਪ੍ਰਦੇਸ਼ ਦੇ ਮਨਾਲੀ ਦੇ ਬਲਾਕ ਮੈਡੀਕਲ ਅਫ਼ਸਰ ਡਾ. ਰਣਜੀਤ ਠਾਕੁਰ ਨੇ ਸੰਨੀ ਦਿਓਲ ਦੇ ਕੋਰੋਨਾ ਪੌਜ਼ਟਿਵ ਹੋਣ ਬਾਰੇ ਪੁਸ਼ਟੀ ਕੀਤੀ ਹੈ।

ਸੰਨੀ ਲਿਓਨ ਦੇ ਟਾਪਰ ਬਣਨ ਦਾ ਸੱਚ ਆਇਆ ਸਾਹਮਣੇ

Subscribe